11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੂਆ ਰੋਡ ਪਿੰਡ ਥਰੀਕੇ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਸ਼ਨਾਖ਼ਤ ਸਾਬਰ ਵਜੋਂ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 11-08-2026
ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੂਆ ਰੋਡ ਪਿੰਡ ਥਰੀਕੇ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਸ਼ਨਾਖ਼ਤ ਸਾਬਰ ਵਜੋਂ ਕੀਤੀ ਗਈ ਹੈ। ਉਹ ਆਪਣੇ ਦੋਸਤ ਅਰਜਨ ਨਾਲ ਸਕੂਟਰੀ ’ਤੇ ਜਾ ਰਿਹਾ ਸੀ, ਜਦੋਂ ਉਹ ਸੂਆ ਰੋਡ ’ਤੇ ਪਹੁੰਚਿਆ ਤਾਂ ਇਕ ਟਰੱਕ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਉਸ ਦੀ ਮੌਕੇ ’ਤੇ ਮੌਤ ਹੋ ਗਈ। ਪੁਲਿਸ ਵਲੋਂ ਇਸ ਸਬੰਧੀ ਟਰੱਕ ਡਰਾਈਵਰ ਹਰਮਨਪ੍ਰੀਤ ਸਿੰਘ ਵਾਸੀ ਤਰਨਤਾਰਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਜਦਕਿ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਕੀਤੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਅਗਲੀ ਖ਼ਬਰ ਖਾਧ ਸੁਰੱਖਿਆ ਵਿਭਾਗ ਦੀ ਟੀਮ ਵਲੋਂ ਬੱਸ ਸਟੈਂਡ ’ਤੇ ਜਾਂਚ ਦੌਰਾਨ ਦੁੱਧ ਦੇ 6 ਨਮੂਨੇ ਭਰੇ
Ad Position 24