11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਬਾਬਾ ਮੁਕੰਦ ਸਿੰਘ ਸਕੂਲ ਡਾਬਾ ਵਿਚ ਤੀਜ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 10 ਅਗਸਤ (ਕੁਲਵੰਤ ਸਿੰਘ ਸੱਪਲ)-ਬਾਬਾ ਮੁਕੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਡਾਬਾ ਵਿਚ ਤੀਜ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਦੇ ਸਭਿਆਚਾਰਕ ਪ੍ਰੋਗਰਾਮ ਗਿੱਧਾ ਅਤੇ ਮਹਿੰਦੀ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪ੍ਰਬੰਧਕਾਂ ਨੇ ਨੰਦਨੀ, ਵੰਦਨਾ, ਜਸਮੀਤ ਨੂੰ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਿਸ ਤੀਜ ਦਾ ਖ਼ਿਤਾਬ 11ਵੀਂ ਦੀ ਵਿਦਿਆਰਥਣ ਗੁਰਨੂਰ ਕੌਰ ਨੇ ਹਾਸਿਲ ਕੀਤਾ।

Ad Position 21
No active advertisement
ਅਜੀਤ ਡੈਸਕ 11-08-2026
ਡਾਬਾ/ਲੁਹਾਰਾ, 10 ਅਗਸਤ (ਕੁਲਵੰਤ ਸਿੰਘ ਸੱਪਲ)-ਬਾਬਾ ਮੁਕੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਡਾਬਾ ਵਿਚ ਤੀਜ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਦੇ ਸਭਿਆਚਾਰਕ ਪ੍ਰੋਗਰਾਮ ਗਿੱਧਾ ਅਤੇ ਮਹਿੰਦੀ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪ੍ਰਬੰਧਕਾਂ ਨੇ ਨੰਦਨੀ, ਵੰਦਨਾ, ਜਸਮੀਤ ਨੂੰ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਿਸ ਤੀਜ ਦਾ ਖ਼ਿਤਾਬ 11ਵੀਂ ਦੀ ਵਿਦਿਆਰਥਣ ਗੁਰਨੂਰ ਕੌਰ ਨੇ ਹਾਸਿਲ ਕੀਤਾ। ਇਸ ਪੂਰੇ ਸਮਾਗਮ ਦੌਰਾਨ ਖੀਰ ਪੂੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਸਮਾਗਮ ਵਿਚ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਮਹਿਲ ਸਿੰਘ, ਚੇਅਰਮੈਨ ਮੇਹਰ ਸਿੰਘ, ਮੀਤ ਪ੍ਰਧਾਨ ਸੋਹਣ ਸਿੰਘ ਗਰੇਵਾਲ, ਮੀਤ ਪ੍ਰਧਾਨ ਅਵਤਾਰ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ, ਜਨਰਲ ਸੈਕਟਰੀ ਜਸਵਿੰਦਰ ਸਿੰਘ, ਕੈਸ਼ੀਅਰ ਜਗਦੀਪ ਸਿੰਘ, ਮੈਂਬਰ ਮੋਹਣ ਸਿੰਘ, ਜਸਵੰਤ ਸਿੰਘ, ਹਰਵਿੰਦਰ ਸਿੰਘ, ਪਰਮਜੀਤ ਸਿੰਘ, ਦਿਲਬਾਗ ਸਿੰਘ ਸ਼ਾਮਿਲ ਹੋਏ। ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਹਰਪ੍ਰੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜੀ.ਏ.ਡੀ. ਅਕੈਡਮੀ ਵਲੋਂ ਐਲ.ਐਸ.ਐਸ.ਸੀ. ਪੇਂਟਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਹਿਮਾਚਲੀ ਪਰਿਵਾਰ ਮਿਲਣ ਸਮਾਗਮ ’ ਚ ਗੂੰਜੀ ਪਹਾੜੀ ਸੱਭਿਆਚਾਰ ਦੀ ਧੁਨ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁ...
Ad Position 24