ਮੋਟਾਪੇ ਤੋਂ ਪ੍ਰੇਸ਼ਾਨ ਲੋਕਾਂ ਲਈ ਜੱਸ ਨਿਊਟ੍ਰੀਸ਼ਨ ਕਲੱਬ ਆਲਮਗੀਰ ਬਣਿਆ ਖਿੱਚ ਦਾ ਕੇਂਦਰ
ਆਲਮਗੀਰ, 11 ਅਗਸਤ (ਜਰਨੈਲ ਸਿੰਘ ਪੱਟੀ)-ਜੱਸ ਨਿਊਟ੍ਰੀਸ਼ਨ ਕਲੱਬ ਆਲਮਗੀਰ ਵਲੋਂ ਮੋਟਾਪੇ ਦੇ ਰੋਗੀਆਂ ਲਈ ਮੁਹੱਈਆ ਕਰਵਾਏ ਜਾ ਰਹੇ ਫਲ, ਫਰੂਟ, ਸਬਜ਼ੀਆਂ ਅਤੇ ਹੋਰ ਕੁਦਰਤੀ ਚੀਜ਼ਾਂ ਤੋਂ ਤਿਆਰ ਕੀਤੇ ਨਿਊਟ੍ਰੀਸ਼ਨ ਮੋਟਾਪਾ ਘਟਾਉਣ ਲਈ ਇਸ ਤਰੀਕੇ ਕੰਮ ਕਰਦੇ ਹਨ ਕਿ ਜਿਵੇਂ ਜੰਗ ਦੇ ਮੈਦਾਨ ਵਿਚ ਦੁਸ਼ਮਣ ਨੂੰ ਖ਼ਤਮ ਕਰਨ ਲਈ ਫੌਜਾਂ ਵਲੋਂ ਗੋਲੀਬਾਰੀ ਕੀਤੀ ਜਾਂਦੀ ਹੈ। ਜੱਸ ਨਿਊਟ੍ਰੀਸ਼ਨ ਕਲੱਬ ਦੇ ਮੈਨੇਜਿੰਗ ਡਾਇਰੈਕਟਰ ਤਲਵਿੰਦਰ ਸਿੰਘ ਆਲਮਗੀਰ ਨੇ ਦੱਸਿਆ ਕਿ ਨਿਊਟ੍ਰੀਸ਼ਨ ਲੈਣ ਦੇ ਪਹਿਲੇ ਦਿਨ ਤੋਂ ਹੀ ਮੋਟਾਪਾ ਅਤੇ ਵਜ਼ਨ ਘਟਨਾ ਸ਼ੁਰੂ ਹੋ ਜਾਂਦਾ ਹੈ।
ਆਲਮਗੀਰ, 11 ਅਗਸਤ (ਜਰਨੈਲ ਸਿੰਘ ਪੱਟੀ)-ਜੱਸ ਨਿਊਟ੍ਰੀਸ਼ਨ ਕਲੱਬ ਆਲਮਗੀਰ ਵਲੋਂ ਮੋਟਾਪੇ ਦੇ ਰੋਗੀਆਂ ਲਈ ਮੁਹੱਈਆ ਕਰਵਾਏ ਜਾ ਰਹੇ ਫਲ, ਫਰੂਟ, ਸਬਜ਼ੀਆਂ ਅਤੇ ਹੋਰ ਕੁਦਰਤੀ ਚੀਜ਼ਾਂ ਤੋਂ ਤਿਆਰ ਕੀਤੇ ਨਿਊਟ੍ਰੀਸ਼ਨ ਮੋਟਾਪਾ ਘਟਾਉਣ ਲਈ ਇਸ ਤਰੀਕੇ ਕੰਮ ਕਰਦੇ ਹਨ ਕਿ ਜਿਵੇਂ ਜੰਗ ਦੇ ਮੈਦਾਨ ਵਿਚ ਦੁਸ਼ਮਣ ਨੂੰ ਖ਼ਤਮ ਕਰਨ ਲਈ ਫੌਜਾਂ ਵਲੋਂ ਗੋਲੀਬਾਰੀ ਕੀਤੀ ਜਾਂਦੀ ਹੈ। ਜੱਸ ਨਿਊਟ੍ਰੀਸ਼ਨ ਕਲੱਬ ਦੇ ਮੈਨੇਜਿੰਗ ਡਾਇਰੈਕਟਰ ਤਲਵਿੰਦਰ ਸਿੰਘ ਆਲਮਗੀਰ ਨੇ ਦੱਸਿਆ ਕਿ ਨਿਊਟ੍ਰੀਸ਼ਨ ਲੈਣ ਦੇ ਪਹਿਲੇ ਦਿਨ ਤੋਂ ਹੀ ਮੋਟਾਪਾ ਅਤੇ ਵਜ਼ਨ ਘਟਨਾ ਸ਼ੁਰੂ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜਿੰਮ ਜਾਣ ਵਾਲੇ ਨੌਜਵਾਨਾਂ ਲਈ ਉਕਤ ਨਿਊਟ੍ਰੀਸ਼ਨ ਹਰੇਕ ਤਰ੍ਹਾਂ ਦੇ ਸਪਲੀਮੈਂਟਾਂ ਤੋਂ ਵਧ ਕੇ ਕੰਮ ਕਰਦੇ ਹਨ, ਜਿਸ ਨਾਲ ਮਸਲ ਮਜ਼ਬੂਤ ਅਤੇ ਸਰੀਰ ’ਤੇ ਕੋਈ ਬੁਰਾ ਪ੍ਰਭਾਵ ਵੀ ਨਹੀਂ ਪੈਂਦਾ। ਕਲੱਬ ਦੇ ਐਮ.ਡੀ. ਤਲਵਿੰਦਰ ਆਲਮਗੀਰ ਨੇ ਦੱਸਿਆ ਕਿ ਮੋਟਾਪਾ ਘਟਾਉਣ ਦੇ ਚਾਹਵਾਨ ਲੋਕਾਂ ਨੂੰ ਟਿੱਕੀ, ਬਰਗਰ, ਸਮੋਸੇ ਆਦਿ ਖਵਾ ਕੇ ਬਿਨਾਂ ਕਿਸੇ ਪਰਹੇਜ਼ ਤੋਂ ਭਾਰ ਘਟਾਉਂਦੇ ਹਾਂ। ਮੈਰਕੂਲੈਸ ਕੰਪਨੀ ਦੇ ਪ੍ਰਬੰਧਕਾਂ ਨੇ ਤਹੱਈਆ ਕੀਤਾ ਹੋਇਆ ਹੈ ਕਿ ਭਾਰਤ ਦੇਸ਼ ਅੰਦਰੋਂ ਮੋਟਾਪੇ ਵਰਗੀ ਨਾਮੁਰਾਦ ਬਿਮਾਰੀ ਨੂੰ ਜੜ ਤੋਂ ਖ਼ਤਮ ਕਰਕੇ ਭਾਰਤੀਆਂ ਨੂੰ ਸਰੀਰਕ ਤੌਰ ’ਤੇ ਰਿਸਟ, ਪੁਸ਼ਟ ਤੇ ਮਜ਼ਬੂਤ ਕਰਨਾ ਹੈ। ਇਸ ਮੌਕੇ ਸੁਖਵਿੰਦਰ ਸਿੰਘ, ਜਸਪ੍ਰੀਤ ਕੌਰ, ਗੁਰਪ੍ਰੀਤ ਕੌਰ, ਸੁਖਮਨ ਕੌਰ, ਸੁਮਨਪ੍ਰੀਤ ਕੌਰ, ਜਸ਼ਨਦੀਪ ਕੌਰ, ਗੁਰਵਿੰਦਰ ਕੌਰ, ਕਮਲਪ੍ਰੀਤ ਕੌਰ, ਸੁਖਪ੍ਰੀਤ ਕੌਰ, ਹਰਮਨਜੋਤ ਕੌਰ, ਗਗਨਦੀਪ ਕੌਰ, ਨਵਜੋਤ ਕੌਰ, ਗੁਰਬਾਣੀ ਕੋਰ, ਨੀਲਮ ਆਲਮਗੀਰ, ਸਰਬਜੀਤ ਕੌਰ, ਮਨਪ੍ਰੀਤ ਕੌਰ ਵੀ ਹਾਜ਼ਰ ਸਨ।