12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਹਰਸ਼ ਵਿਦਿਆ ਮੰਦਿਰ ਸਕੂਲ ਵਿਖੇ ਤੀਜ ਦਾ ਤਿਉਹਾਰ ਮਨਾਇਆ

ਲੁਧਿਆਣਾ, 12 ਅਗਸਤ (ਭੁਪਿੰਦਰ ਸਿੰਘ ਬੈਂਸ)-ਨਿਊ ਸੁਭਾਸ਼ ਨਗਰ ਸਥਿਤ ਹਰਸ਼ ਵਿਦਿਆ ਮੰਦਿਰ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ। ਤਿਉਹਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ, ਪਰੰਪਰਾਵਾਂ, ਲੋਕ ਸੰਗੀਤ, ਲੋਕ ਕਲਾਵਾਂ ਅਤੇ ਸੱਭਿਆਚਾਰਕ ਵਿਰਾਸਤ ਨਾਲ ਜਾਣੂ ਕਰਵਾਉਣਾ ਸੀ।

Ad Position 21
No active advertisement
ਅਜੀਤ ਡੈਸਕ 13-08-2026
ਲੁਧਿਆਣਾ, 12 ਅਗਸਤ (ਭੁਪਿੰਦਰ ਸਿੰਘ ਬੈਂਸ)-ਨਿਊ ਸੁਭਾਸ਼ ਨਗਰ ਸਥਿਤ ਹਰਸ਼ ਵਿਦਿਆ ਮੰਦਿਰ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ। ਤਿਉਹਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ, ਪਰੰਪਰਾਵਾਂ, ਲੋਕ ਸੰਗੀਤ, ਲੋਕ ਕਲਾਵਾਂ ਅਤੇ ਸੱਭਿਆਚਾਰਕ ਵਿਰਾਸਤ ਨਾਲ ਜਾਣੂ ਕਰਵਾਉਣਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਪ੍ਰਧਾਨ ਡੀ.ਪੀ. ਸ਼ਰਮਾ, ਡਾਇਰੈਕਟਰ ਮੀਨਾ ਸ਼ਰਮਾ ਅਤੇ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਦੁਆਰਾ ਦੀਵੇ ਜਗਾਉਣ ਨਾਲ ਹੋਈ। ਸਕੂਲ ਦੇ ਵਿਦਿਆਰਥੀਆਂ ਨੇ ਸਰਸਵਤੀ ਵੰਦਨਾ ਕੀਤੀ। ਮੁੱਖ ਮਹਿਮਾਨਾਂ ਦਾ ਸਵਾਗਤ ਸਕੂਲ ਦੀ ਮੁੱਖ ਅਧਿਆਪਕਾ ਸਰਨਾ ਸ਼ਰਮਾ ਦੁਆਰਾ ਕੀਤਾ ਗਿਆ। ਵਿਦਿਆਰਥੀਆਂ ਨੇ ਰੰਗੀਨ ਪਹਿਰਾਵਿਆਂ ਵਿਚ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ। ਇਸ ਮੌਕੇ ਸਕੂਲ ਦੇ ਪ੍ਰਧਾਨ ਡੀ.ਪੀ. ਸ਼ਰਮਾ ਨੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਤੀਜ ਦੀਆਂ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਡੰਗ ਸ਼੍ਰੋਮਣੀ ਅਕਾਲੀ ਦਲ ਦੀ ਪੀਏਸੀ ਕਮੇਟੀ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਪਰਿਵਾਰਕ ਵਿਵਾਦ ਦੇ ਚੱਲਦੇ ਮਾਂ ਨੇ ਸਕੂਲ ’ਚੋਂ ਬੱਚਾ ਕੀਤਾ ਅਗਵਾ
Ad Position 24