14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਹਰ ਘਰ ਤਿਰੰਗਾ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ-ਨਵਲ ਜੈਨ

ਲੁਧਿਆਣਾ, 14 ਅਗਸਤ (ਭੁਪਿੰਦਰ ਸਿੰਘ ਬੈਂਸ)-ਜ਼ਿਲ੍ਹਾ ਭਾਜਪਾ ਦੇ ਮੀਤ ਪ੍ਰਧਾਨ ਨਵਲ ਜੈਨ ਨੇ ਕਿਹਾ ਹੈ ਕਿ ਹਰ ਘਰ ਤਿਰੰਗਾ ਮੁਹਿੰਮ ਦੇਸ਼ ਭਗਤੀ, ਏਕਤਾ ਅਤੇ ਰਾਸ਼ਟਰੀ ਸਵੈਮਾਣ ਦੀ ਭਾਵਨਾ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਇਹ ਗੱਲ ਹਰ ਘਰ ਤਿਰੰਗਾ ਯਾਤਰਾ ਦੌਰਾਨ ਕਹੀ।

Ad Position 21
No active advertisement
ਅਜੀਤ ਡੈਸਕ 15-08-2026
ਲੁਧਿਆਣਾ, 14 ਅਗਸਤ (ਭੁਪਿੰਦਰ ਸਿੰਘ ਬੈਂਸ)-ਜ਼ਿਲ੍ਹਾ ਭਾਜਪਾ ਦੇ ਮੀਤ ਪ੍ਰਧਾਨ ਨਵਲ ਜੈਨ ਨੇ ਕਿਹਾ ਹੈ ਕਿ ਹਰ ਘਰ ਤਿਰੰਗਾ ਮੁਹਿੰਮ ਦੇਸ਼ ਭਗਤੀ, ਏਕਤਾ ਅਤੇ ਰਾਸ਼ਟਰੀ ਸਵੈਮਾਣ ਦੀ ਭਾਵਨਾ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਇਹ ਗੱਲ ਹਰ ਘਰ ਤਿਰੰਗਾ ਯਾਤਰਾ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਭਾਰਤ ਦੀ ਏਕਤਾ, ਮਾਣ ਅਤੇ ਕੁਰਬਾਨੀਆਂ ਦਾ ਪ੍ਰਤੀਕ ਹੈ ਅਤੇ ਹਰ ਨਾਗਰਿਕ ਨੂੰ ਆਜ਼ਾਦੀ ਦਿਵਸ ਮੌਕੇ ਆਪਣੇ ਘਰ ਤਿਰੰਗਾ ਲਹਿਰਾਉਣਾ ਚਾਹੀਦਾ ਹੈ। ਇਸ ਮੌਕੇ ਜਸਦੇਵ ਤਿਵਾੜੀ, ਸੁਰੇਸ਼ ਮਿਗਲਾਨੀ, ਹੰਸ ਰਾਜ ਸ਼ਰਮਾ, ਅਮਿਤ ਰਾਏ ਸਮੇਤ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਲੋਕਾਂ ਨੂੰ ਧਾਰਮਿਕ ਅਸਥਾਨਾਂ ਨਾਲ ਜੋੜ ਕੇ ਚੰਗਾ ਮਾਹੌਲ ਪੈਦਾ ਕਰ ਰਹੀ ਹੈ-ਅਮਨ ਅਰੋੜਾ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਚੋਣਾਂ- ਐਡਵੋਕੇਟ ਵਰਿੰਦਰ ਖਾਰਾ ਸਾਲਾਨਾ ਚੋਣਾਂ ਲਈ ਮੁੱਖ ਚੋਣ ਅਧਿਕਾਰੀ ਨਿਯੁਕਤ
Ad Position 24