14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ਭੁਲਾਇਆ ਨਹੀਂ ਜਾ ਸਕਦਾ-ਕ੍ਰਿਸ਼ਨ ਕੁਮਾਰ ਬਾਵਾ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਦੇ ਅਹੁਦੇਦਾਰਾਂ ਨੇ ਸੋਸਾਇਟੀ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਕਨਵੀਨਰ ਸੁਸਾਇਟੀ ਜਸਵੰਤ ਸਿੰਘ ਛਾਪਾ ਦੀ ਸਰਪ੍ਰਸਤੀ ਹੇਠ ਭਾਰਤ ਪਾਕਿਸਤਾਨ ਵੰਡ ਸਮੇਂ ਲੱਖਾਂ ਸ਼ਹੀਦ ਕੀਤੇ ਗਏ ਭਾਰਤੀਆਂ ਨੂੰ ਮੋਮਬੱਤੀਆਂ ਜਗਾ ਕੇ ਹੱਥਾਂ ਵਿਚ ਤਿਰੰਗਾ ਝੰਡਾ ਫੜ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਸਮੇਂ ਆਜ਼ਾਦੀ ਲਈ ਆਪਣੀ ਜਾਨ ਦੀ ਆਹੂਤੀ ਦੇਣ ਵਾਲੇ ਮਹਾਨ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਰਾਜਗੁਰੂ, ਸੁਖਦੇਵ ਨੂੰ ਵੀ ਯਾਦ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 15-08-2026
ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਦੇ ਅਹੁਦੇਦਾਰਾਂ ਨੇ ਸੋਸਾਇਟੀ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਕਨਵੀਨਰ ਸੁਸਾਇਟੀ ਜਸਵੰਤ ਸਿੰਘ ਛਾਪਾ ਦੀ ਸਰਪ੍ਰਸਤੀ ਹੇਠ ਭਾਰਤ ਪਾਕਿਸਤਾਨ ਵੰਡ ਸਮੇਂ ਲੱਖਾਂ ਸ਼ਹੀਦ ਕੀਤੇ ਗਏ ਭਾਰਤੀਆਂ ਨੂੰ ਮੋਮਬੱਤੀਆਂ ਜਗਾ ਕੇ ਹੱਥਾਂ ਵਿਚ ਤਿਰੰਗਾ ਝੰਡਾ ਫੜ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਸਮੇਂ ਆਜ਼ਾਦੀ ਲਈ ਆਪਣੀ ਜਾਨ ਦੀ ਆਹੂਤੀ ਦੇਣ ਵਾਲੇ ਮਹਾਨ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਰਾਜਗੁਰੂ, ਸੁਖਦੇਵ ਨੂੰ ਵੀ ਯਾਦ ਕੀਤਾ ਗਿਆ। ਇਸ ਸਮੇਂ ਵੀਰ ਚੱਕਰ ਵਿਜੇਤਾ ਕਰਨਲ ਹਰਬੰਤ ਸਿੰਘ ਕਾਹਲੋਂ, ਰਿਟਾ. (ਆਈ.ਪੀ.ਐੱਸ) ਇਕਬਾਲ ਸਿੰਘ ਗਿੱਲ, ਡਾ. ਇੰਦਰਜੀਤ ਸਿੰਘ ਢੀਂਗਰਾ ਸਪੁੱਤਰ ਸੁਤੰਤਰਤਾ ਸੰਗਰਾਮੀ ਗਿਆਨ ਸਿੰਘ ਢੀਂਗਰਾ, ਸੋਨੀਆ ਅਰੋੜਾ, ਸੰਜੇ ਠਾਕੁਰ, ਹਰਦੇਵ ਸਿੰਘ ਢੋਲਣ, ਬਿੱਟੂ ਸਹਿਗਲ, ਗੋਲਡੀ ਸਭਰਵਾਲ, ਅਰਜਨ ਬਾਵਾ, ਹਰਵਿੰਦਰ ਕੌਰ ਸਿੱਧੂ, ਪਰਮਿੰਦਰ ਕੌਰ ਦਾਖਾ, ਪ੍ਰੀਤੀਰਾਜ ਸਿੰਘ ਬੱਸੀਆਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਥਾਣਾ ਸਦਰ ਟੋਹਾਣਾ ਨੇ ਮੋਬਾਈਲ ਚੋਰੀ ਦੇ ਮਾਮਲੇ ’ਚ ਇੱਕ ਦੋਸ਼ੀ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਪੰਜਾਬ ਸਰਕਾਰ ਲੋਕਾਂ ਨੂੰ ਧਾਰਮਿਕ ਅਸਥਾਨਾਂ ਨਾਲ ਜੋੜ ਕੇ ਚੰਗਾ ਮਾਹੌਲ ਪੈਦਾ ਕਰ ਰਹੀ ਹੈ-ਅਮਨ ਅਰੋੜਾ
Ad Position 24