14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਗੈਰ ਕਾਨੂੰਨੀ ਢੰਗ ਨਾਲ ਹੂਟਰ ਅਤੇ ਲਾਲ ਬੱਤੀਆਂ ਵੇਚਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਹੋਵੇਗੀ ਕਾਰਵਾਈ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਪ੍ਰਸ਼ਾਸਨ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਗੈਰ ਕਾਨੂੰਨੀ ਢੰਗ ਨਾਲ ਕਾਰਾਂ ਅਤੇ ਹੋਰ ਵਾਹਨਾਂ ’ਤੇ ਲਗਾਉਣ ਵਾਲੇ ਹੂਟਰ ਅਤੇ ਲਾਲ ਬੱਤੀਆਂ ਵੇਚਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ। ਵਧੀਕ ਕਮਿਸ਼ਨਰ ਰੁਪਿੰਦਰ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਦੇਖਣ ਨੂੰ ਆਇਆ ਹੈ ਕਿ ਕਈ ਵਾਰ ਦੁਕਾਨਦਾਰ ਗੈਰ ਕਾਨੂੰਨੀ ਢੰਗ ਨਾਲ ਇਹਨਾਂ ਵਾਹਨਾਂ ’ਤੇ ਬੱਤੀਆਂ ਹੂਟਰ ਵਾਲੀਆਂ ਫ਼ਿਲਮਾਂ ਲਗਾ ਦਿੰਦੇ ਹਨ ਜਿਸ ਸਬੰਧੀ ਕੋਈ ਵੀ ਰਿਕਾਰਡ ਨਹੀਂ ਰੱਖਿਆ ਜਾਂਦਾ।

Ad Position 21
No active advertisement
ਅਜੀਤ ਡੈਸਕ 15-08-2026
ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਪ੍ਰਸ਼ਾਸਨ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਗੈਰ ਕਾਨੂੰਨੀ ਢੰਗ ਨਾਲ ਕਾਰਾਂ ਅਤੇ ਹੋਰ ਵਾਹਨਾਂ ’ਤੇ ਲਗਾਉਣ ਵਾਲੇ ਹੂਟਰ ਅਤੇ ਲਾਲ ਬੱਤੀਆਂ ਵੇਚਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ। ਵਧੀਕ ਕਮਿਸ਼ਨਰ ਰੁਪਿੰਦਰ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਦੇਖਣ ਨੂੰ ਆਇਆ ਹੈ ਕਿ ਕਈ ਵਾਰ ਦੁਕਾਨਦਾਰ ਗੈਰ ਕਾਨੂੰਨੀ ਢੰਗ ਨਾਲ ਇਹਨਾਂ ਵਾਹਨਾਂ ’ਤੇ ਬੱਤੀਆਂ ਹੂਟਰ ਵਾਲੀਆਂ ਫ਼ਿਲਮਾਂ ਲਗਾ ਦਿੰਦੇ ਹਨ ਜਿਸ ਸਬੰਧੀ ਕੋਈ ਵੀ ਰਿਕਾਰਡ ਨਹੀਂ ਰੱਖਿਆ ਜਾਂਦਾ। ਉਨ੍ਹਾਂ ਦੱਸਿਆ ਕਿ ਗੈਰ ਕਾਨੂੰਨੀ ਢੰਗ ਨਾਲ ਇਹ ਸਾਮਾਨ ਵਾਹਨਾਂ ’ਤੇ ਲਗਾਉਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਹੁਣ ਇਹਨਾਂ ਦੁਕਾਨਦਾਰਾਂ ਨੂੰ ਇਹ ਸਾਮਾਨ ਵੇਚਣ ਸਬੰਧੀ ਪੂਰਾ ਰਿਕਾਰਡ ਵੀ ਰੱਖਣਾ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸੁਨੈਤ ਵਲੀ ਸ਼ਾਹ ਬਾਬਾ ਜੀ ਦਾ ਸਾਲਾਨਾ ਮੇਲਾ ਤੇ ਭੰਡਾਰਾ 20 ਨੂੰ ਅਗਲੀ ਖ਼ਬਰ ਗੁਰੂ ਨਾਨਕ ਸਕੂਲ ਨੇੜੇ ਸੜਕ ਧਸੀ-ਨਿਗਮ ਅਮਲਾ ਮੌਕੇ ’ਤੇ ਪੁੱਜਿਆ
Ad Position 24