17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟ ਖਿਲਾਫ਼ ਕੇਸ ਦਰਜ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟ ਖਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸ਼ਹੀਦ ਭਗਤ ਸਿੰਘ ਨਗਰ ਦੇ ਰਹਿਣ ਵਾਲੇ ਨਰਿੰਦਰ ਪਾਲ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਟਰੈਵਲ ਲੀਡਰਜ ਮਾਡਲ ਟਾਊਨ ਦੇ ਮਨਿੰਦਰ ਸਿੰਘ ਸੋਂਧ ਵਾਸੀ ਜਨਤਾ ਨਗਰ ਖਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 17-08-2026
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟ ਖਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸ਼ਹੀਦ ਭਗਤ ਸਿੰਘ ਨਗਰ ਦੇ ਰਹਿਣ ਵਾਲੇ ਨਰਿੰਦਰ ਪਾਲ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਟਰੈਵਲ ਲੀਡਰਜ ਮਾਡਲ ਟਾਊਨ ਦੇ ਮਨਿੰਦਰ ਸਿੰਘ ਸੋਂਧ ਵਾਸੀ ਜਨਤਾ ਨਗਰ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਦੋਸ਼ੀ ਉੱਪਰ ਉਸਦੇ ਲੜਕੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 3 ਲੱਖ 80 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਨੇ ਨਾ ਤਾਂ ਉਸ ਦੇ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਜਦੋਂ ਉਸਨੇ ਪੈਸੇ ਵਾਪਸ ਕੀਤੇ ਤਾਂ ਕਥਿਤ ਦੋਸ਼ੀ ਵਲੋਂ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਸੁੱਚਾ ਸਿੰਘ ਦੀ ਯਾਦ ’ਚ ਨਾਮ ਸਿਮਰਨ ਸਮਾਗਮ ਦੀ ਹੋਈ ਆਰੰਭਤਾ ਅਗਲੀ ਖ਼ਬਰ ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ
Ad Position 24