15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਭਾਜਪਾ ਦੇ ਦਫਤਰ ਵਿਖੇ ਮੌਦਗਿਲ, ਬਾਂਸਲ ਤੇ ਸਿੰਗਲ ਨੇ ਲਹਿਰਾਇਆ ਤਿਰੰਗਾ

ਲੁਧਿਆਣਾ, (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਦੁੱਗਰੀ ਰੋਡ ਸਥਿਤ ਪਾਰਟੀ ਦੇ ਜ਼ਿਲ੍ਹਾ ਮੁੱਖ ਦਫਤਰ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਸੁਨੀਲ ਮੌਦਗਿਲ ਮੌਦਗਿਲ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ।

Ad Position 21
No active advertisement
ਅਜੀਤ ਡੈਸਕ 17-08-2026
ਲੁਧਿਆਣਾ, (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਦੁੱਗਰੀ ਰੋਡ ਸਥਿਤ ਪਾਰਟੀ ਦੇ ਜ਼ਿਲ੍ਹਾ ਮੁੱਖ ਦਫਤਰ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਸੁਨੀਲ ਮੌਦਗਿਲ ਮੌਦਗਿਲ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ। ਸਮਾਗਮ ਦੌਰਾਨ ਪ੍ਰਵੀਨ ਬਾਂਸਲ, ਪੁਸ਼ਪਿੰਦਰ ਸਿੰਗਲ, ਅਨਿਲ ਸਰੀਨ ਸਮੇਤ ਪਾਰਟੀ ਦੇ ਸੀਨੀਅਰ ਆਗੂ, ਅਹੁਦੇਦਾਰ ਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ। ਇਸ ਮੌਕੇ ਹਰਸ਼ ਸ਼ਰਮਾ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਵਪਾਰੀਆਂ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਵਿਖੇ ਅਜ਼ਾਦੀ ਦਿਵਸ ਮਨਾਇਆ
Ad Position 24