18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਅਮਰਜੀਤ ਸਿੰਘ ਟਿੱਕਾ ਵਲੋਂ ਸੁਖਬੀਰ ਬਾਦਲ ’ਤੇ ਹਮਲੇ ਦੀ ਨਿੰਦਾ

ਲੁਧਿਆਣਾ, 17 ਅਗਸਤ (ਪ. ਪ.)

Ad Position 21
No active advertisement
ਅਜੀਤ ਡੈਸਕ 18-08-2026
ਲੁਧਿਆਣਾ, 17 ਅਗਸਤ (ਪ. ਪ.)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਟਿੱਕਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨੰਦੇੜ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਹਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਮਹਾਰਾਸ਼ਟਰ ਸਰਕਾਰ ਤੋਂ ਘਟਨਾ ਦੀ ਨਿਰਪੱਖ ਜਾਂਚ ਕਰਕੇ ਹਮਲੇ ਦੇ ਕਾਰਨਾਂ ਅਤੇ ਪਿੱਛੇ ਮੌਜੂਦ ਲੋਕਾਂ ਨੂੰ ਸਾਹਮਣੇ ਲਿਆਉਣ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਚੀਮਾ ਵੱਲੋਂ ਪ੍ਰਿੰਸੀਪਲ ਡਾ: ਕਨਿਕਾ ਸੱਚਦੇਵਾ ਨੂੰ ਪੰਜਾਬ ਸਰਕਾਰ ਦੇ ਜ਼ਿਲ੍ਹਾ ਪੱਧਰੀ ਐਵਾਰਡ ਨਾਲ ਕੀਤਾ... ਅਗਲੀ ਖ਼ਬਰ ਕਮਾਂਡਿੰਗ ਅਫ਼ਸਰ, 3 ਪੰਜਾਬ ਜੀ ਬਟਾਲੀਅਨ ਐਨ.ਸੀ.ਸੀ. ਵਲੋਂ ਕਾਲਜ ਦਾ ਦੌਰਾ
Ad Position 24