18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਅਹੁਦੇਦਾਰਾਂ ਦਾ ਸਨਮਾਨ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਯੂਥ ਅਕਾਲੀ ਦਲ ਵਿਚ ਪਿਛਲੇ ਦਿਨੀਂ ਕੁੱਝ ਸੂਬਾਈ ਅਤੇ ਸ਼ਹਿਰ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸੂਬਾਈ ਤੇ ਜ਼ਿਲ੍ਹੇ ਲਈ ਨਿਯੁਕਤ ਅਹੁਦੇਦਾਰਾਂ ਦਾ ਕਮਲਜੀਤ ਸਿੰਘ ਨਿੱਕੂ ਗਰੇਵਾਲ ਦੀ ਅਗਵਾਈ ਵਿਚ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-08-2026
ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਯੂਥ ਅਕਾਲੀ ਦਲ ਵਿਚ ਪਿਛਲੇ ਦਿਨੀਂ ਕੁੱਝ ਸੂਬਾਈ ਅਤੇ ਸ਼ਹਿਰ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸੂਬਾਈ ਤੇ ਜ਼ਿਲ੍ਹੇ ਲਈ ਨਿਯੁਕਤ ਅਹੁਦੇਦਾਰਾਂ ਦਾ ਕਮਲਜੀਤ ਸਿੰਘ ਨਿੱਕੂ ਗਰੇਵਾਲ ਦੀ ਅਗਵਾਈ ਵਿਚ ਸਨਮਾਨ ਕੀਤਾ ਗਿਆ। ਨਵਨਿਯੁਕਤ ਅਹੁਦੇਦਾਰਾਂ ਵਿਚ ਰਛਪਾਲ ਸਿੰਘ ਫੌਜੀ ਤੇਜਾ ਸਿੰਘ ਖ਼ਾਲਸਾ, ਇਰਸ਼ਾਦ ਮੁਹੰਮਦ ਨੌਜਵਾਨ ਆਗੂਆਂ ਸਿਮਰਜੀਤ ਸਿੰਘ ਸਮਰਾ, ਗੁਰਜੀਤ ਸਿੰਘ, ਨਵਾਬ ਮਲਿਕ ਅਤੇ ਜਸਵਿੰਦਰ ਕੌਰ ਸ਼ਾਮਿਲ ਹਨ। ਇਸ ਸਮੇਂ ਰਣਜੀਤ ਸਿੰਘ ਢਿੱਲੋਂ, ਭੁਪਿੰਦਰ ਸਿੰਘ ਭਿੰਦਾ, ਬਲਵੀਰ ਸਿੰਘ, ਪਰਮਜੀਤ ਸਿੰਘ ਪੰਮਾ, ਜਸਪਾਲ ਸਿੰਘ ਸੋਢੀ, ਨੰਬਰਦਾਰ ਜੁਝਾਰ ਸਿੰਘ, ਜਰਨੈਲ ਸਿੰਘ ਜੈਲਾ, ਰਾਜਿੰਦਰ ਸਿੰਘ ਬੱਲੂ, ਰਾਜਪਾਲ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਢਿੱਲੋਂ , ਮਨਪ੍ਰੀਤ ਸਿੰਘ ਗਰੇਵਾਲ, ਬਲਵਿੰਦਰ ਸਿੰਘ, ਨਰਿੰਦਰ ਸਿੰਘ ਲਾਲੀ, ਲਖਵੀਰ ਸਿੰਘ, ਰਾਮ ਸੁਰਤੀ, ਸਚਦਾਨੰਦ, ਜਤਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 8ਵਾਂ ਮੇਲਾ ਤੀਆਂ ਦਾ ਧੂਮਧਾਮ ਨਾਲ ਕਰਵਾਇਆ, ਗਾਇਕਾ ਤੇ ਫ਼ਿਲਮੀ ਅਦਾਕਾਰਾ ਅਮਰ ਨੂਰੀ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਟਰਾਂਸਪੋਰਟ ਦਫ਼ਤਰ ਵਿਚ ਲੱਖਾਂ ਦੀ ਨਗਦੀ ਚੋਰੀ
Ad Position 24