17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ‘ਚ ਆਜ਼ਾਦੀ ਦਿਵਸ ਮਨਾਇਆ

ਲੁਧਿਆਣਾ, 17 ਅਗਸਤ ( ਬੈਂਸ)-ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਡਾ.

Ad Position 21
No active advertisement
ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ‘ਚ ਆਜ਼ਾਦੀ ਦਿਵਸ ਮਨਾਉਣ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਡਾ. ਰਣਜੀਤ ਸਿੰਘ। ਤਸਵੀਰ-ਸੇਵਕ ਸਿੰਘ 18-08-2026
ਲੁਧਿਆਣਾ, 17 ਅਗਸਤ ( ਬੈਂਸ)-ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਡਾ. ਰਣਜੀਤ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦੀ ਲੜਾਈ ਵਿਚ ਸਿੱਖਾਂ ਨੇ 92 ਫੀਸਦੀ ਕੁਰਬਾਨੀਆਂ ਦਿੱਤੀਆਂ। ਇਸ ਮੌਕੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਦੇਸ਼ ਦੀ ਆਜ਼ਾਦੀ ਅਤੇ ਆਜ਼ਾਦੀ ਦੇ ਸੰਘਰਸ਼ ਨਾਲ ਸਬੰਧਤ ਭਾਸ਼ਣ ਦਿੱਤੇ। ਇਸ ਮੌਕੇ ਜਗਜੀਤ ਸਿੰਘ, ਅਵਿਨਾਸ਼ ਕੌਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਪਬਲਿਕ ਸਕੂਲ ‘ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮੌਕੇ ਕਰਵਾਈ ਇਕ ਰੋਜ਼ਾ ਵਰਕਸ਼ਾਪ
Ad Position 24