19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਕਰੋੜਾਂ ਰੁਪਏ ਦੀ ਟੈਕਸ ਚੋਰੀ ਦੇ ਮਾਮਲੇ ’ਚ ਕਾਰੋਬਾਰੀਆਂ ਖਿਲਾਫ ਕੇਸ ਦਰਜ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਕਰੋੜਾਂ ਰੁਪਏ ਦੀ ਟੈਕਸ ਚੋਰੀ ਦੇ ਮਾਮਲੇ ਵਿਚ ਕਾਰੋਬਾਰੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸਟੇਟ ਟੈਕਸ ਅਧਿਕਾਰੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ।

Ad Position 21
No active advertisement
ਅਜੀਤ ਡੈਸਕ 19-08-2026
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਕਰੋੜਾਂ ਰੁਪਏ ਦੀ ਟੈਕਸ ਚੋਰੀ ਦੇ ਮਾਮਲੇ ਵਿਚ ਕਾਰੋਬਾਰੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸਟੇਟ ਟੈਕਸ ਅਧਿਕਾਰੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਇਸ ਸੰਬੰਧੀ ਪੁਲਿਸ ਨੇ ਪ੍ਰੇਮ ਇੰਟਰਪ੍ਰਾਈਜਜ਼ ਦੇ ਸਾਗਰ ਵਾਸੀ ਖੰਨਾ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਦੋਸ਼ੀਆਂ ਉੱਤੇ ਜਾਲੀ ਦਸਤਾਵੇਜ਼ ਦੇ ਅਧਾਰ ‘ਤੇ ਸਰਕਾਰ ਨਾਲ ਦੋ ਕਰੋੜ ਚਾਰ ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਨੇ ਮਿਸ਼ਨ ਜੀਵਨੀ ਨੂੰ ਕੀਤਾ ਹੋਰ ਤੇਜ਼ ਅਗਲੀ ਖ਼ਬਰ ਰੋਟੋ ਅਤੇ ਸੋਟੋ ਵਲੋਂ ਇਕਾਈ ਹਸਪਤਾਲ ਵਿਚ ਕੈਡੇਵਰ ਅੰਗ ਟਰਾਂਸਪਲਾਂਟ ਪ੍ਰਾਪਤਕਰਤਾਵਾਂ ਦਾ ਸਨਮਾਨ
Ad Position 24