21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬਾੜੇਵਾਲ ਵਾਸੀ ਪਰਮਿੰਦਰ ਸਿੰਘ ਗਿੱਲ ਦੇ ਅਕਾਲ ਚਲਾਣੇ ’ਤੇ ਗਿੱਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਇਆਲੀ/ਥਰੀਕੇ, 20 ਅਗਸਤ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਦੀ ਬੁੱਕਲ ਵਿਚ ਵਸੇ ਬਾੜੇਵਾਲ ਵਾਸੀ ਤਕਦੀਰ ਸਿੰਘ ਗਿੱਲ ਫੈਂਟਾ ਅਤੇ ਕੁਲਦੀਪ ਸਿੰਘ ਗਿੱਲ ਕੋਕਾ ਦੇ ਪਿਤਾ ਪਰਮਿੰਦਰ ਸਿੰਘ ਗਿੱਲ, ਜੋ ਬੀਤੇ ਸੋਮਵਾਰ ਸਵਰਗਵਾਸ ਹੋ ਗਏ ਸਨ, ਦੇ ਅਕਾਲ ਚਲਾਣਾ ਕਰ ਜਾਣ ’ਤੇ ਗਿੱਲ ਪਰਿਵਾਰ ਨਾਲ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ, ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਹੋਰ ਪਤਵੰਤੇ ਵਿਅਕਤੀਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿਚ ਹਰਪ੍ਰੀਤ ਸਿੰਘ ਹਰੀਆ, ਨੰਬਰਦਾਰ ਤੇਜਿੰਦਰ ਸਿੰਘ ਗਿੱਲ, ਹਰਗੁਰਪ੍ਰੀਤ ਸਿੰਘ ਔਲਖ ਗੋਪੀ, ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਢਿੱਲੋਂ, ਗੁਰਦੀਪ ਸਿੰਘ ਜੁਝਾਰ, ਡੀ.

Ad Position 21
No active advertisement
ਅਜੀਤ ਡੈਸਕ 21-08-2026
ਇਆਲੀ/ਥਰੀਕੇ, 20 ਅਗਸਤ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਦੀ ਬੁੱਕਲ ਵਿਚ ਵਸੇ ਬਾੜੇਵਾਲ ਵਾਸੀ ਤਕਦੀਰ ਸਿੰਘ ਗਿੱਲ ਫੈਂਟਾ ਅਤੇ ਕੁਲਦੀਪ ਸਿੰਘ ਗਿੱਲ ਕੋਕਾ ਦੇ ਪਿਤਾ ਪਰਮਿੰਦਰ ਸਿੰਘ ਗਿੱਲ, ਜੋ ਬੀਤੇ ਸੋਮਵਾਰ ਸਵਰਗਵਾਸ ਹੋ ਗਏ ਸਨ, ਦੇ ਅਕਾਲ ਚਲਾਣਾ ਕਰ ਜਾਣ ’ਤੇ ਗਿੱਲ ਪਰਿਵਾਰ ਨਾਲ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ, ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਹੋਰ ਪਤਵੰਤੇ ਵਿਅਕਤੀਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿਚ ਹਰਪ੍ਰੀਤ ਸਿੰਘ ਹਰੀਆ, ਨੰਬਰਦਾਰ ਤੇਜਿੰਦਰ ਸਿੰਘ ਗਿੱਲ, ਹਰਗੁਰਪ੍ਰੀਤ ਸਿੰਘ ਔਲਖ ਗੋਪੀ, ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਢਿੱਲੋਂ, ਗੁਰਦੀਪ ਸਿੰਘ ਜੁਝਾਰ, ਡੀ.ਆਈ.ਜੀ. ਸਰਬਜੀਤ ਸਿੰਘ, ਐਸ.ਐਸ.ਪੀ. ਰਜੇਸ਼ਵਰ ਸਿੰਘ ਸਿੱਧੂ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਰੁਪਿੰਦਰ ਸਿੰਘ ਰਾਜਾ ਗਿੱਲ ਖੰਨਾ, ਸਾਬਕਾ ਵਿਧਾਇਕ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਸੁਖਵਿੰਦਰ ਸਿੰਘ ਸਿੱਧੂ, ਗੁਰਸੇਵਕ ਸਿੰਘ ਸਿੱਧੂ, ਹਰਜਿੰਦਰ ਸਿੰਘ ਬੌਬੀ ਗਰਚਾ, ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਕੁਲਵਿੰਦਰ ਸਿੰਘ ਕਿੰਦਾ, ਡਿੰਪੀ ਬਾੜੇਵਾਲ, ਰੁਪਿੰਦਰ ਸਿੰਘ ਕੈਨੇਡਾ, ਚਮਕੌਰ ਸਿੰਘ ਗਿੱਲ, ਗੁਰਜੀਤ ਸਿੰਘ ਗਰੇਵਾਲ, ਹਰਮਨ ਸਿੰਘ ਗਰੇਵਾਲ, ਕੁਲਦੀਪ ਸਿੰਘ ਗਰੇਵਾਲ, ਐਡਵੋਕੇਟ ਦਵਿੰਦਰ ਸਿੰਘ ਗਰੇਵਾਲ, ਏ.ਆਈ.ਜੀ. ਰਤਨ ਸਿੰਘ ਬਰਾੜ, ਲੱਕੀ ਔਲਖ, ਸੁਰਜੀਤ ਸਿੰਘ ਗਰੇਵਾਲ ਯੂ.ਐਸ.ਏ., ਲੱਕੀ ਸਿੱਧੂ, ਨੋਨੀ ਸਿੱਧੂ ਚੰਡੀਗੜ੍ਹ, ਰਾਜਵਿੰਦਰ ਸਿੰਘ ਮੱਖਣ, ਐਕਸੀਅਨ ਹਰਪ੍ਰੀਤ ਸੰਧੂ ਸਮੇਤ ਵੱਡੀ ਗਿਣਤੀ ਵਿਚ ਪਤਵੰਤਿਆਂ ਨੇ ਗਿੱਲ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਿੰਦਰ ਸਿੰਘ ਗਿੱਲ ਦੇ ਦਿਹਾਂਤ ਨੂੰ ਪਰਿਵਾਰ ਅਤੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।
Ad Position 22
No active advertisement
ਪਿਛਲੀ ਖ਼ਬਰ ਰਾਜ ਸਭਾ ਐਮ.ਪੀ. ਸੀਚੇਵਾਲ ਨੇ ਅਧਿਕਾਰੀਆਂ ਨੂੰ ਬੁੱਢੇ ਦਰਿਆ ’ਚ ਗੋਹਾ ਸੁੱਟਣ ਵਾਲੇ ਡੇਅਰੀ ਮਾਲਕਾਂ ਵਿਰੁੱਧ ਸਖ਼ਤ ਕਾਨੂੰਨ... ਅਗਲੀ ਖ਼ਬਰ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਨੇ ਕ੍ਰਿਕਟ ਵਿਚ ਮਾਰੀ ਬਾਜ਼ੀ
Ad Position 24