23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਨਿਰਮਲ ਸਿੰਘ ਸਿਹਤ ਵਿਭਾਗ ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ’ਚ ਸ਼ਾਮਿਲ

ਲੁਧਿਆਣਾ, 22 ਅਗਸਤ (ਭੁਪਿੰਦਰ ਸਿੰਘ ਬੈਂਸ)-ਸਮਾਜ ਪ੍ਰਤੀ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਰਮਲ ਸਿੰਘ ਨੂੰ ਸਿਹਤ ਵਿਭਾਗ ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਸਮਰਥਕਾਂ ਅਤੇ ਸ਼ੁੱਭਚਿੰਤਕਾਂ ਵਿਚ ਖ਼ੁਸ਼ੀ ਦੀ ਲਹਿਰ ਹੈ।

Ad Position 21
No active advertisement
ਅਜੀਤ ਡੈਸਕ 23-08-2026
ਲੁਧਿਆਣਾ, 22 ਅਗਸਤ (ਭੁਪਿੰਦਰ ਸਿੰਘ ਬੈਂਸ)-ਸਮਾਜ ਪ੍ਰਤੀ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਰਮਲ ਸਿੰਘ ਨੂੰ ਸਿਹਤ ਵਿਭਾਗ ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਸਮਰਥਕਾਂ ਅਤੇ ਸ਼ੁੱਭਚਿੰਤਕਾਂ ਵਿਚ ਖ਼ੁਸ਼ੀ ਦੀ ਲਹਿਰ ਹੈ। ਨਿਰਮਲ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਨਾਲ ਜੁੜੇ ਸਿਹਤ ਮਸਲੇ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਉਹ ਹਰ ਸੰਭਵ ਯਤਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ 21 ਸੰਸਥਾਵਾਂ ਨੇ ਸੁਨੀਲ ਮੌਦਗਿਲ ਤੇ ਜੀਵਨ ਗੁਪਤਾ ਦਾ ਕੀਤਾ ਸਨਮਾਨ ਅਗਲੀ ਖ਼ਬਰ ਟੈਕਸ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ
Ad Position 24