23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਹਲਕਾ ਦੱਖਣੀ ਵਿਚ ਬੈਂਸ ਦੀ ਅਗਵਾਈ ਹੇਠ ਕਾਂਗਰਸ ਇਤਿਹਾਸਕ ਜਿੱਤ ਦਰਜ ਕਰੇਗੀ-ਬੱਲੀ

ਢੰਡਾਰੀ ਕਲਾਂ/ਲੁਧਿਆਣਾ, 22 ਅਗਸਤ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਵਿਚ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਇਤਿਹਾਸਕ ਜਿੱਤ ਦਰਜ ਕਰੇਗੀ। ਇਹ ਪ੍ਰਗਟਾਵਾ ਐਸ.

Ad Position 21
No active advertisement
ਅਜੀਤ ਡੈਸਕ 23-08-2026
ਢੰਡਾਰੀ ਕਲਾਂ/ਲੁਧਿਆਣਾ, 22 ਅਗਸਤ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਵਿਚ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਇਤਿਹਾਸਕ ਜਿੱਤ ਦਰਜ ਕਰੇਗੀ। ਇਹ ਪ੍ਰਗਟਾਵਾ ਐਸ.ਸੀ. ਡਿਪਾਰਟਮੈਂਟ ਦੱਖਣੀ ਬਲਾਕ-1 ਦੇ ਚੇਅਰਮੈਨ ਬਲਜੀਤ ਸਿੰਘ ਬੱਲੀ, ਯੂਥ ਪ੍ਰਧਾਨ ਹਲਕਾ ਦੱਖਣੀ ਮਨਜੀਤ ਸਿੰਘ ਸੈਣੀ ਅਤੇ ਵਾਰਡ ਨੰਬਰ 32 ਦੇ ਪ੍ਰਧਾਨ ਅਲਬੇਲ ਸਿੰਘ ਗਰਚਾ ਨੇ ਸਿਮਰਜੀਤ ਸਿੰਘ ਬੈਂਸ ਨਾਲ ਮੁਲਾਕਾਤ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਵਿਧਾਇਕ ਬੈਂਸ ਪੜ੍ਹੇ ਲਿਖੇ ਅਤੇ ਸੂਝਵਾਨ ਆਗੂ ਹਨ ਅਤੇ ਉਹ ਹਰ ਵਰਕਰ ਦੀ ਨਬਜ਼ ਨੂੰ ਚੰਗੀ ਤਰ੍ਹਾਂ ਪਛਾਣਦੇ ਹਨ ਅਤੇ ਹਰ ਵਰਗ ਦੇ ਹਰਮਨ ਪਿਆਰੇ ਆਗੂ ਹਨ। ਉਨ੍ਹਾਂ ਕਿਹਾ ਕਿ 2027 ’ਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਯੂਥ ਕਾਂਗਰਸ ਦਾ ਅਹਿਮ ਰੋਲ ਹੋਵੇਗਾ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਵਿਚ ਬੈਂਸ ਦੀ ਅਗਵਾਈ ਹੇਠ ਵਰਕਰ ਪੂਰੀ ਤਰ੍ਹਾਂ ਨਾਲ ਇਕਜੁੱਟ ਹਨ ਅਤੇ ਕਾਂਗਰਸ ਪਾਰਟੀ ਸ਼ਾਨ ਨਾਲ ਆਪਣੀ ਸਰਕਾਰ ਬਣਾਏਗੀ।
Ad Position 22
No active advertisement
ਪਿਛਲੀ ਖ਼ਬਰ ਜਸਵਿੰਦਰ ਭੱਲਾ ਦੀ ਪਹਿਲੀ ਬਰਸੀ ’ਤੇ ਯਾਦ ਕਰਦਿਆਂ ‘ਅਣਡਿੱਠਾ ਅਣਸੁਣਿਆ ਜਸਵਿੰਦਰ ਭੱਲਾ’ ਪੁਸਤਕ ’ਤੇ ਹੋਈ ਚਰਚਾ ਅਗਲੀ ਖ਼ਬਰ —ਮਾਮਲਾ ਰੇਲਵੇ ਫਾਟਕ ਦਾ ਰਸਤਾ ਖੁੱਲ੍ਹਵਾਉਣ ਦਾ— ਪ੍ਰਸ਼ਾਸਨ ਦੇ ਵਿਸ਼ਵਾਸ ਨਾਲ ਬੱਦੋਵਾਲ (ਲੁਧਿ:) ਫਾਟਕ ਏ-11 ’ਤੇ ਨਿਰੰਤਰ...
Ad Position 24