23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਲੋਕ ਆਪ-ਮੁਹਾਰੇ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਲਈ ਕਾਹਲੇ-ਬਲਵੀਰ ਸਿੰਘ ਮਾਨ

ਮਾਛੀਵਾੜਾ ਸਾਹਿਬ, 23 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ‘ਚ ਲਗਭਗ 30 ਸਾਲ ਵੱਖ-ਵੱਖ ਅਹੁਦਿਆਂ ‘ਤੇ ਰਹਿਣ ਵਾਲੇ ਅਕਾਲੀ ਆਗੂ ਬਲਵੀਰ ਸਿੰਘ ਮਾਨ ਪਿਛਲੇ ਕੁੱਝ ਸਾਲਾਂ ਤੋਂ ਆਪਣੇ ਸਿਧਾਂਤਾਂ ‘ਤੇ ਪਹਿਰਾ ਦਿੰਦਿਆਂ ਘਰ ਬੈਠੇ ਸੀ ਪਰ ਹੁਣ ਉਹ ਲੰਮੇ ਸਮੇਂ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਮੋਹਰੀ ਹੋ ਕੇ ਵਿਚਰ ਰਹੇ ਹਨ, ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਾਲੀ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੇ ਲੋਕਾਂ ਦੇ ਅੰਦਰ ਵੱਸ ਗਿਆ ਹੈ ਅਤੇ ਜਲਦੀ ਹੀ ਪੰਜਾਬ ਦੇ ਲੋਕ ਨਵੀਂ ਫ਼ਿਜ਼ਾ ‘ਚ ਸਾਹ ਲੈਣਗੇ ਕਿਉਂਕਿ ਲੋਕ ਆਪ ਮੁਹਾਰੇ ਪਾਰਟੀ ਦੇ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਲਾਮਬੰਦ ਕਰ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ।

Ad Position 21
No active advertisement
ਬਲਵੀਰ ਸਿੰਘ ਮਾਨ 24-08-2026

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਮੈਂਬਰ ਪਰਮਜੀਤ ਕੌਰ ਬਲਾਲਾ ਦੀ ਅਗਵਾਈ ਵਿਚ ਮਨਾਈਆਂ ਤੀਆਂ ਅਗਲੀ ਖ਼ਬਰ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਦੀਆਂ ਲੜਕੀਆਂ ਵੱਲੋਂ ਜ਼ਿਲਾ ਪੱਧਰੀ ਫੁੱਟਬਾਲ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24