24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਵ: ਪਰਮਿੰਦਰ ਸਿੰਘ ਗਿੱਲ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ

ਇਆਲੀ/ਥਰੀਕੇ, 24 ਅਗਸਤ (ਮਨਜੀਤ ਸਿੰਘ ਦੁੱਗਰੀ)-ਬਾੜੇਵਾਲ ਵਾਸੀ ਉਘੇ ਸਮਾਜ ਸੇਵੀ ਤਕਦੀਰ ਸਿੰਘ ਗਿੱਲ ਫੈਂਟਾ ਅਤੇ ਕੁਲਦੀਪ ਸਿੰਘ ਗਿੱਲ ਕੋਕਾ ਦੇ ਪਿਤਾ ਪਰਮਿੰਦਰ ਸਿੰਘ ਗਿੱਲ, ਜੋ ਪਿਛਲੇ ਦਿਨੀਂ ਸਵਰਗ ਸਿਧਾਰ ਗਏ ਸਨ, ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਂਝਾ ਸਾਹਿਬ ਬਾੜੇਵਾਲ ਵਿਖੇ ਹੋਇਆ। ਇਸ ਦੌਰਾਨ ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਵੈਰਾਗਮਈ ਕੀਰਤਨ ਕੀਤਾ ਅਤੇ ਹਜ਼ੂਰੀ ਹੈੱਡ ਗ੍ਰੰਥੀ ਭਾਈ ਬਲਦੇਵ ਸਿੰਘ ਨੇ ਅਰਦਾਸ ਕੀਤੀ।

Ad Position 21
No active advertisement
ਸ਼ਰਧਾਂਜਲੀ ਸਮਾਗਮ ਮੌਕੇ ਜੁੜੀਆਂ ਸੰਗਤਾਂ ਅਤੇ ਇਨਸੈਟ ‘ਚ ਸਵ. ਪਰਮਿੰਦਰ ਸਿੰਘ ਗਿੱਲ ਦੀ ਤਸਵੀਰ। ਤਸਵੀਰ-ਮਨਜੀਤ ਸਿੰਘ ਦੁੱਗਰੀ 25-08-2026
ਇਆਲੀ/ਥਰੀਕੇ, 24 ਅਗਸਤ (ਮਨਜੀਤ ਸਿੰਘ ਦੁੱਗਰੀ)-ਬਾੜੇਵਾਲ ਵਾਸੀ ਉਘੇ ਸਮਾਜ ਸੇਵੀ ਤਕਦੀਰ ਸਿੰਘ ਗਿੱਲ ਫੈਂਟਾ ਅਤੇ ਕੁਲਦੀਪ ਸਿੰਘ ਗਿੱਲ ਕੋਕਾ ਦੇ ਪਿਤਾ ਪਰਮਿੰਦਰ ਸਿੰਘ ਗਿੱਲ, ਜੋ ਪਿਛਲੇ ਦਿਨੀਂ ਸਵਰਗ ਸਿਧਾਰ ਗਏ ਸਨ, ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਂਝਾ ਸਾਹਿਬ ਬਾੜੇਵਾਲ ਵਿਖੇ ਹੋਇਆ। ਇਸ ਦੌਰਾਨ ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਵੈਰਾਗਮਈ ਕੀਰਤਨ ਕੀਤਾ ਅਤੇ ਹਜ਼ੂਰੀ ਹੈੱਡ ਗ੍ਰੰਥੀ ਭਾਈ ਬਲਦੇਵ ਸਿੰਘ ਨੇ ਅਰਦਾਸ ਕੀਤੀ। ਇਸ ਉਪਰੰਤ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸਵ: ਪਰਮਿੰਦਰ ਸਿੰਘ ਗਿੱਲ ਦੇ ਜੀਵਨ ‘ਤੇ ਪੰਛੀ ਝਾਤ ਪੁਆਈ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਰਿਵਾਰ ਵਲੋਂ ਇਸ ਸ਼ਰਧਾਂਜਲੀ ਸਮਾਗਮ ਵਿਚ ਆਏ ਸਾਕ ਸੰਬੰਧੀਆਂ ਅਤੇ ਗਿੱਲ ਪਰਿਵਾਰ ਦੇ ਸਨੇਹੀਆਂ ਦਾ ਧੰਨਵਾਦ ਕੀਤਾ। ਸ਼ਰਧਾਂਜਲੀ ਸਮਾਗਮ ਵਿਚ ਗੁਰਦੀਪ ਸਿੰਘ ਜੁਝਾਰ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਸਾਬਕਾ ਵਿਧਾਇਕ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਲੱਖਾ ਪਾਇਲ, ਗੁਰਦੇਵ ਸਿੰਘ ਲਾਪਰਾਂ, ਅਕਾਲੀ ਦਲ ਬਾਦਲ ਦੇ ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਪ੍ਰਭਜੋਤ ਸਿੰਘ ਧਾਲੀਵਾਲ, ਗੈਰੀ ਗਿੱਲ, ਬੌਬੀ ਗਰਚਾ, ਵਿਧਾਇਕ ਕੁਲਵੰਤ ਸਿੱਧੂ, ਇੰਜੀਨੀਅਰ ਜਗਦੇਵ ਸਿੰਘ ਸੇਖੋਂ, ਕਮਲ ਖੋਟੇ, ਕਮਲ ਚੇਤਲੀ, ਅਜੇਪਾਲ ਮਿੰਡੂ ਖੇੜਾ, ਡਾਕਟਰ ਕਰਨ ਵੜਿੰਗ, ਸੰਨੀ ਗਿੱਲ ਮੋਗਾ, ਪੱਪੂ ਰਾਮੂਵਾਲੀਆ, ਪਰਮਿੰਦਰ ਮੋੜ ਮੋਗਾ, ਐਡ. ਪਰਉਪਕਾਰ ਸਿੰਘ ਘੁੰਮਣ, ਡਿੰਪੀ ਵਾੜੇਵਾਲ, ਸੁਖਵਿੰਦਰ ਸਿੰਘ ਸਿੱਧੂ, ਹਰਕਿੰਦਰ ਇਆਲੀ, ਸ਼ਿੰਗਾਰਾ ਸਿੰਘ ਫ਼ਤਿਹਪੁਰ, ਹਰਪ੍ਰੀਤ ਸਿੰਘ ਹਰੀਆ, ਨੰਬਰਦਾਰ ਤਜਿੰਦਰ ਸਿੰਘ ਗਿੱਲ, ਕੁਲਵਿੰਦਰ ਕਿੰਦਾ, ਐਡਵੋਕੇਟ ਵੜੈਚ ਭਰਾ, ਸਾਬਕਾ ਮੈਂਬਰ ਪਾਰਲੀਮੈਂਟ ਅਮਰੀਕ ਸਿੰਘ ਆਲੀਵਾਲ, ਹਰਪ੍ਰੀਤ ਸਿੰਘ ਸਿੰਮਕ, ਹਿਤੇਸ਼ਇੰਦਰ ਸਿੰਘ ਗਰੇਵਾਲ, ਕੰਵਰ ਜੱਗੀ ਦੋਰਾਹਾ, ਤਰਲੋਚਨ ਸਿੰਘ ਝਾਂਡੇ, ਤਰਲੋਚਨ ਸਿੰਘ ਸਫ਼ਰੀ, ਸਵਰਨ ਸਿੰਘ ਤਿਹਾੜਾ, ਸਤਵਿੰਦਰ ਸਿੰਘ ਜਵੱਦੀ, ਮਾਨ ਸਿੰਘ ਗਰਚਾ, ਅਮਰਜੀਤ ਸਿੰਘ ਟਿੱਕਾ, ਹਰਗੁਰਪ੍ਰੀਤ ਸਿੰਘ ਔਲਖ ਗੋਪੀ, ਰੁਪਿੰਦਰ ਸਿੰਘ ਰਾਜਾ ਗਿੱਲ ਖੰਨਾ, ਰੁਪਿੰਦਰ ਸਿੰਘ ਕੈਨੇਡਾ, ਚਮਕੌਰ ਸਿੰਘ ਗਿੱਲ, ਗੁਰਜੀਤ ਸਿੰਘ ਗਰੇਵਾਲ, ਠੇਕੇਦਾਰ ਰਾਜਵੰਤ ਸਿੰਘ ਗਰੇਵਾਲ, ਹਰਮਨ ਸਿੰਘ ਗਰੇਵਾਲ, ਕੁਲਦੀਪ ਸਿੰਘ ਗਰੇਵਾਲ, ਐਡਵੋਕੇਟ ਦਵਿੰਦਰ ਸਿੰਘ ਗਰੇਵਾਲ, ਐਕਸੀਅਨ ਹਰਪ੍ਰੀਤ ਸੰਧੂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ, ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਹੋਰ ਪਤਵੰਤੇ ਵਿਅਕਤੀਆਂ ਵਲੋਂ ਅਤੇ ਗਿੱਲ ਪਰਿਵਾਰ ਨਾਲ ਸਨੇਹ ਰੱਖਣ ਵਾਲਿਆਂ ਨੇ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਸਿੰੰਮਕ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਐੱਸ.ਸੀ. ਵਿੰਗ ਹਲਕਾ ਗਿੱਲ ਕੋਰ ਕਮੇਟੀ ਦਾ ਐਲਾਨ ਅਗਲੀ ਖ਼ਬਰ ਪਰਮਿੰਦਰ ਸਿੰਘ ਸਿੱਧੂ ਨੂੰ ਮਾਰਕੀਟ ਕਮੇਟੀ ਸਿੱਧਵਾਂ ਬੇਟ ਦਾ ਚੇਅਰਮੈਨ ਬਣਨ ’ਤੇ ਖੁਸ਼ੀ ਦਾ ਮਾਹੌਲ
Ad Position 24