‘ਆਪ’ ਨੂੰ ਝਟਕਾ, ਰਾਜੀਵ ਅਰੋੜਾ ਭਾਜਪਾ ’ਚ ਸ਼ਾਮਿਲ
ਲੁਧਿਆਣਾ, 26 ਅਗਸਤ (ਭੁਪਿੰਦਰ ਸਿੰਘ ਬੈਂਸ)-ਆਮ ਆਦਮੀ ਪਾਰਟੀ ਛੱਡ ਕੇ ਰਾਜੀਵ ਅਰੋੜਾ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ। ਭਾਜਪਾ ਪੰਜਾਬ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਆਪਣੇ ਦਫ਼ਤਰ ਵਿਖੇ ਉਨ੍ਹਾਂ ਦਾ ਸਵਾਗਤ ਕਰਦਿਆਂ ਸਿਰੋਪਾਉ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ।
ਅਜੀਤ ਡੈਸਕ
27-08-2026