26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਗਿਆਨੀ ਕੁਲਦੀਪ ਸਿੰਘ ਰਾਠੌਰ ਨਮਿਤ ਅੰਤਿਮ ਅਰਦਾਸ ਅੱਜ

ਲੁਧਿਆਣਾ, 26 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪਿਛਲੇ ਦਿਨੀਂ ਅਕਾਲ ਪੁਰਖ ਵਾਹਿਗੁਰੂ ਜੀ ਦੇ ਹੁਕਮ ਅਨੁਸਾਰ ਗੁਰੂ ਘਰ ਦੇ ਵਜ਼ੀਰ ਗਿਆਨੀ ਕੁਲਦੀਪ ਸਿੰਘ ਰਾਠੌਰ (85) ਗੁਰੂ ਚਰਨਾਂ ਵਿਚ ਜਾ ਬਿਰਾਜੇ, ਦੇ ਜੀਵਨ ਬਾਰੇ ਸੰਖੇਪ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਛੋਟੇ ਸਪੁੱਤਰ ਭਾਈ ਜਸਪਾਲ ਸਿੰਘ ਇਸਲਾਮਗੰਜ ਜੋ ਕਿ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਮੁੱਖ ਬੁਲਾਰਾ ਸਨ, ਨੇ ਆਪਣੀ ਜ਼ਿੰਦਗੀ ਦੇ 25 ਸਾਲ ਗੁਰਦੁਆਰਾ ਬਾਬਾ ਬੂੜਾ ਸਾਹਿਬ, ਜੋਧਾ ਮਨਸੂਰਾਂ ਵਿਖੇ ਬਤੌਰ ਗ੍ਰੰਥੀ ਵਜੋਂ ਸੇਵਾ ਨਿਭਾਈ ਅਤੇ ਅਨੇਕਾਂ ਹੀ ਵਿਦਿਆਰਥੀਆਂ ਨੂੰ ਗੁਰਬਾਣੀ ਦੀ ਸੰਥਿਆ ਦਿੱਤੀ। ਆਪ ਦੀ ਧਰਮ ਸੁਪਤਨੀ ਕੁਲਵੰਤ ਕੌਰ ਵੀ ਪਿਛਲੇ ਵਰ੍ਹੇ ਅਕਾਲ ਚਲਾਣਾ ਕਰ ਗਏ ਸਨ।

Ad Position 21
No active advertisement
ਅਜੀਤ ਡੈਸਕ 27-08-2026
ਲੁਧਿਆਣਾ, 26 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪਿਛਲੇ ਦਿਨੀਂ ਅਕਾਲ ਪੁਰਖ ਵਾਹਿਗੁਰੂ ਜੀ ਦੇ ਹੁਕਮ ਅਨੁਸਾਰ ਗੁਰੂ ਘਰ ਦੇ ਵਜ਼ੀਰ ਗਿਆਨੀ ਕੁਲਦੀਪ ਸਿੰਘ ਰਾਠੌਰ (85) ਗੁਰੂ ਚਰਨਾਂ ਵਿਚ ਜਾ ਬਿਰਾਜੇ, ਦੇ ਜੀਵਨ ਬਾਰੇ ਸੰਖੇਪ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਛੋਟੇ ਸਪੁੱਤਰ ਭਾਈ ਜਸਪਾਲ ਸਿੰਘ ਇਸਲਾਮਗੰਜ ਜੋ ਕਿ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਮੁੱਖ ਬੁਲਾਰਾ ਸਨ, ਨੇ ਆਪਣੀ ਜ਼ਿੰਦਗੀ ਦੇ 25 ਸਾਲ ਗੁਰਦੁਆਰਾ ਬਾਬਾ ਬੂੜਾ ਸਾਹਿਬ, ਜੋਧਾ ਮਨਸੂਰਾਂ ਵਿਖੇ ਬਤੌਰ ਗ੍ਰੰਥੀ ਵਜੋਂ ਸੇਵਾ ਨਿਭਾਈ ਅਤੇ ਅਨੇਕਾਂ ਹੀ ਵਿਦਿਆਰਥੀਆਂ ਨੂੰ ਗੁਰਬਾਣੀ ਦੀ ਸੰਥਿਆ ਦਿੱਤੀ। ਆਪ ਦੀ ਧਰਮ ਸੁਪਤਨੀ ਕੁਲਵੰਤ ਕੌਰ ਵੀ ਪਿਛਲੇ ਵਰ੍ਹੇ ਅਕਾਲ ਚਲਾਣਾ ਕਰ ਗਏ ਸਨ। ਆਪ ਦੇ ਪਿਛੇ ਪਰਿਵਾਰ ਵਿਚ 3 ਸਪੁੱਤਰ ਅਤੇ 2 ਧੀਆਂ ਹਨ ਅਤੇ ਉਨ੍ਹਾਂ ਦੇ ਬੱਚਿਆਂ ਨਾਲ ਪੂਰਾ ਖਿੜਿਆ ਫੁਲਿਆ ਪਰਿਵਾਰ ਹੈ। ਗਿਆਨੀ ਕੁਲਦੀਪ ਸਿੰਘ ਰਾਠੌਰ ਦੀ ਆਤਮਿਕ ਸ਼ਾਂਤੀ ਲਈ ਗੁਰਮਤਿ ਸਮਾਗਮ ਅਤੇ ਅੰਤਿਮ ਅਰਦਾਸ ਅੱਜ 27 ਅਗਸਤ ਦਿਨ ਵੀਰਵਾਰ ਨੂੰ ਦੁਪਹਿਰ 12 ਤੋਂ 1.00 ਵਜੇ ਤੱਕ ਗੁਰਦੁਆਰਾ ਬਾਬਾ ਸ਼੍ਰੀ ਚੰਦ ਜੀ ਭਾਟ ਸਿੰਘ ਸਭਾ, ਮੁਸ਼ਤਾਕ ਗੰਜ, ਨੇੜੇ ਸੂਫੀਆਂ ਚੋਂਕ ਵਿਖੇ ਹੋਵੇਗੀ
Ad Position 22
No active advertisement
ਪਿਛਲੀ ਖ਼ਬਰ ਮਿਡ-ਡੇ-ਮੀਲ ਕੁੱਕ ਯੂਨੀਅਨ ਨੇ ਕੌਂਸਲਰ ਵੀਰੂ ਤੇ ਹੈਪੀ ਸ਼ੇਰਪੁਰੀਆ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਨੌਜਵਾਨ ਨੇ ਸ਼ੱਕੀ ਹਾਲਾਤਾਂ ਵਿਚ ਕੀਤੀ ਖ਼ੁਦਕੁਸ਼ੀ
Ad Position 24