28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਦਿਆਲ ਹੇਰੀਟੇਜ ਕਾਨਵੈਂਟ ਸਕੂਲ ’ਚ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ

ਲੁਧਿਆਣਾ, 27 ਅਗਸਤ (ਭੁਪਿੰਦਰ ਸਿੰਘ ਬੈਂਸ)-ਦਿਆਲ ਹੇਰੀਟੇਜ ਕਾਨਵੈਂਟ ਸਕੂਲ, ਟਿੱਬਾ ਰੋਡ ਵਿਖੇ ਰੱਖੜੀ ਦੇ ਤਿਉਹਾਰ ਮੌਕੇ ਰੱਖੜੀ ਬਣਾਉਣ ਦਾ ਮੁਕਾਬਲਾ ਅਤੇ ਰੱਖੜੀ ਸਮਾਗਮ ਕਰਵਾਇਆ ਗਿਆ। ਨਰਸਰੀ, ਐਲ.

Ad Position 21
No active advertisement
ਦਿਆਲ ਹੇਰੀਟੇਜ ਕਾਨਵੈਂਟ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਏ ਜਾਣ ਦਾ ਦ੍ਰਿਸ਼। ਤਸਵੀਰ-ਸੇਵਕ ਸਿੰਘ 28-08-2026
ਲੁਧਿਆਣਾ, 27 ਅਗਸਤ (ਭੁਪਿੰਦਰ ਸਿੰਘ ਬੈਂਸ)-ਦਿਆਲ ਹੇਰੀਟੇਜ ਕਾਨਵੈਂਟ ਸਕੂਲ, ਟਿੱਬਾ ਰੋਡ ਵਿਖੇ ਰੱਖੜੀ ਦੇ ਤਿਉਹਾਰ ਮੌਕੇ ਰੱਖੜੀ ਬਣਾਉਣ ਦਾ ਮੁਕਾਬਲਾ ਅਤੇ ਰੱਖੜੀ ਸਮਾਗਮ ਕਰਵਾਇਆ ਗਿਆ। ਨਰਸਰੀ, ਐਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਨੰਨ੍ਹੇ ਬੱਚਿਆਂ ਨੇ ਇਕ ਦੂਜੇ ਨੂੰ ਰੱਖੜੀਆਂ ਬੰਨ੍ਹ ਕੇ ਭੈਣ ਭਰਾ ਦੇ ਪਿਆਰ ਦਾ ਸੰਦੇਸ਼ ਦਿੱਤਾ। ਜਮਾਤ ਪਹਿਲੀ ਤੋਂ 7ਵੀਂ ਤੱਕ ਦੇ ਵਿਦਿਆਰਥੀਆਂ ਨੇ ਰੰਗ-ਬਰੰਗੇ ਕਾਗ਼ਜ਼, ਮੋਤੀਆਂ, ਸਿਤਾਰਿਆਂ ਅਤੇ ਰਿਬਨ ਦੀ ਵਰਤੋ ਕਰਕੇ ਸੁੰਦਰ ਰੱਖੜੀਆਂ ਤਿਆਰ ਕੀਤੀਆਂ। ਸਕੂਲ ਦੇ ਪ੍ਰਿੰਸੀਪਲ ਸੁਨੀਤਾ ਜੌਹਨਸਨ ਦੀ ਦੇਖਰੇਖ ਹੇਠ ਕਰਵਾਏ ਗਏ ਸਮਾਗਮ ਦੌਰਾਨ ਬੱਚਿਆਂ ਦੀ ਰਚਨਾਤਮਿਕਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਹੌਂਸਲਾ ਵਧਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਪਤਨੀ ਉਤੇ ਕਾਰ ਚੜ੍ਹਾ ਕੇ ਲੱਤ ਤੋੜਨ ਦੇ ਮਾਮਲੇ ’ਚ ਪਤੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸਿਵਲ ਸਰਜਨ ਦਫ਼ਤਰ ਵਿਖੇ ਮੁਲਾਜ਼ਮਾਂ ਦਾ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ
Ad Position 24