27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪੂਰਨਮਾਸ਼ੀ ਦੇ ਦੀਵਾਨ ਸ਼ੇਰਗੜ੍ਹ ਚੀਮਾ ਵਿਖੇ ਅੱਜ

ਲੁਧਿਆਣਾ, 27 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ੇਰਗੜ੍ਹ ਚੀਮਾ ਅਸਥਾਨ ਸੰਤ ਬਾਬਾ ਸਾਧੂ ਰਾਮ ਜੀ ਵਿਖੇ ਪੂਰਨਮਾਸ਼ੀ ਦੇ ਦੀਵਾਨ 28 ਅਗਸਤ ਦਿਨ ਸ਼ੁੱਕਰਵਾਰ ਨੂੰ ਸਵੇਰੇ 9. 00 ਤੋਂ 11.

Ad Position 21
No active advertisement
ਅਜੀਤ ਡੈਸਕ 28-08-2026
ਲੁਧਿਆਣਾ, 27 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ੇਰਗੜ੍ਹ ਚੀਮਾ ਅਸਥਾਨ ਸੰਤ ਬਾਬਾ ਸਾਧੂ ਰਾਮ ਜੀ ਵਿਖੇ ਪੂਰਨਮਾਸ਼ੀ ਦੇ ਦੀਵਾਨ 28 ਅਗਸਤ ਦਿਨ ਸ਼ੁੱਕਰਵਾਰ ਨੂੰ ਸਵੇਰੇ 9.00 ਤੋਂ 11.00 ਵਜੇ ਤੱਕ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾਦਾਰ ਭਗਵਾਨ ਸਿੰਘ ਭਾਡੇਵਾਲ, ਭੋਲਾ ਸਿੰਘ, ਜਸ਼ਨ ਸਿੰਘ ਟਿੱਬਾ, ਸਾਜਨ ਸਿੰਘ, ਕੁਲਵੰਤ ਸਿੰਘ ਡੇਹਲੋਂ, ਬਲਦੇਵ ਸਿੰਘ ਦੌਲਤਪੁਰ, ਗਗਨ ਸਿੰਘ ਜੇ.ਈ. ਨੇ ਦੱਸਿਆ ਕਿ ਸੰਤ ਬਾਬਾ ਹਰਦੀਪਕ ਸਿੰਘ ਟਿੱਬੇ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਈਸ਼ਰ ਸਿੰਘ ਸਕੂਲ ਦੀਆਂ ਵਿਦਿਆਰਥਣਾਂ ਨੇ ਬਾਸਕਟਬਾਲ ’ਚ ਤੀਜਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਸਵ.ਜਥੇਦਾਰ ਭਾਨ ਸਿੰਘ ਨਾਗੋਕੇ ਸਾਬਕਾ ਐਸ.ਜੀ.ਪੀ.ਸੀ ਮੈਂਬਰ ਦੇ ਗ੍ਰਹਿ ਪਹੁੰਚੇ ਮਜੀਠੀਆ
Ad Position 24