27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬਾਬਾ ਈਸ਼ਰ ਸਿੰਘ ਸਕੂਲ ਦੀਆਂ ਵਿਦਿਆਰਥਣਾਂ ਨੇ ਬਾਸਕਟਬਾਲ ’ਚ ਤੀਜਾ ਸਥਾਨ ਹਾਸਿਲ ਕੀਤਾ

ਲੁਧਿਆਣਾ, 27 ਅਗਸਤ (ਭੁਪਿੰਦਰ ਸਿੰਘ ਬੈਂਸ)-ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ 19 ਸਾਲ ਉਮਰ ਵਰਗ ਦੇ ਬਾਸਕਟਬਾਲ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲਾ 26 ਜੁਲਾਈ ਨੂੰ ਸਰਕਾਰੀ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 28-08-2026
ਲੁਧਿਆਣਾ, 27 ਅਗਸਤ (ਭੁਪਿੰਦਰ ਸਿੰਘ ਬੈਂਸ)-ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ 19 ਸਾਲ ਉਮਰ ਵਰਗ ਦੇ ਬਾਸਕਟਬਾਲ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲਾ 26 ਜੁਲਾਈ ਨੂੰ ਸਰਕਾਰੀ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ। ਜੇਤੂ ਵਿਦਿਆਰਥਣਾਂ ਨੂੰ ਟਰਾਫੀ ਅਤੇ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਸਮੂਹ ਸਟਾਫ ਨੇ ਵਿਦਿਆਰਥਣਾਂ ਦੀ ਸ਼ਾਨਦਾਰ ਕਾਰਗੁਜਾਰੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਵਧੀਆ ਪ੍ਰਦਰਸ਼ਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਪੂਰਨਮਾਸ਼ੀ ਦੇ ਦੀਵਾਨ ਸ਼ੇਰਗੜ੍ਹ ਚੀਮਾ ਵਿਖੇ ਅੱਜ
Ad Position 24