28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਵਿੱਤ ਤੇ ਠੇਕਾ ਕਮੇਟੀ ਦਾ ਵਿਵਾਦ ਲੋਕਤੰਤਰ ਲਈ ਚਿੰਤਾਜਨਕ-ਪ੍ਰਵੀਨ ਬਾਂਸਲ

ਲੁਧਿਆਣਾ, 28 ਸਤੰਬਰ ( ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਪ੍ਰਵੀਨ ਬਾਂਸਲ ਨੇ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੇ ਗਠਨ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਲੋਕਤੰਤਰ ਅਤੇ ਨਗਰ ਨਿਗਮ ਦੇ ਕੰਮਕਾਜ ਲਈ ਚਿੰਤਾਜਨਕ ਕਰਾਰ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਚੁਣੇ ਹੋਏ ਕੌਂਸਲਰਾਂ ਦੇ ਹੱਕਾਂ ਦਾ ਸਨਮਾਨ ਹੋਣਾ ਚਾਹੀਦਾ ਹੈ ਅਤੇ ਕਮੇਟੀ ਦਾ ਗਠਨ ਨਿਯਮਾਂ ਅਨੁਸਾਰ ਕੀਤਾ ਜਾਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 29-08-2026
ਲੁਧਿਆਣਾ, 28 ਸਤੰਬਰ ( ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਪ੍ਰਵੀਨ ਬਾਂਸਲ ਨੇ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੇ ਗਠਨ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਲੋਕਤੰਤਰ ਅਤੇ ਨਗਰ ਨਿਗਮ ਦੇ ਕੰਮਕਾਜ ਲਈ ਚਿੰਤਾਜਨਕ ਕਰਾਰ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਚੁਣੇ ਹੋਏ ਕੌਂਸਲਰਾਂ ਦੇ ਹੱਕਾਂ ਦਾ ਸਨਮਾਨ ਹੋਣਾ ਚਾਹੀਦਾ ਹੈ ਅਤੇ ਕਮੇਟੀ ਦਾ ਗਠਨ ਨਿਯਮਾਂ ਅਨੁਸਾਰ ਕੀਤਾ ਜਾਣਾ ਚਾਹੀਦਾ ਹੈ। ਬਾਂਸਲ ਨੇ ਦੋਸ਼ ਲਾਇਆ ਕਿ ਸਿਆਸੀ ਦਖ਼ਲਅੰਦਾਜ਼ੀ ਕਾਰਨ ਨਗਰ ਨਿਗਮ ਦਾ ਹਾਊਸ ਵਿਕਾਸ ਦੇ ਮੁੱਦਿਆਂ ਦੀ ਬਜਾਏ ਟਕਰਾਅ ਦਾ ਅਖਾੜਾ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਦਾ ਮਕਸਦ ਨਿੱਜੀ ਜਾਂ ਪਰਿਵਾਰਕ ਹਿਤ ਨਹੀਂ, ਸਗੋਂ ਸ਼ਹਿਰ ਦਾ ਵਿਕਾਸ ਅਤੇ ਲੋਕਾਂ ਦੀ ਸੇਵਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਜਾਮ ਸੀਵਰੇਜ ਲਾਈਨਾਂ ਖੋਲ੍ਹਣ ਲਈ ਨਿਗਮ ਨੇ ਲਾਈਆਂ ਵਿਦੇਸ਼ੀ ਤਕਨੀਕ ਵਾਲੀਆਂ ਮਸ਼ੀਨਾਂ ਅਗਲੀ ਖ਼ਬਰ ਸੀ-ਪਾਈਟ ਕੈਂਪ ’ਚ ਭਰਤੀ ਲਈ 1 ਸਤੰਬਰ ਤੋਂ ਸਿਖਲਾਈ ਸ਼ੁਰੂ
Ad Position 24