30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬਾਬਾ ਨੰਦ ਸਿੰਘ ਦੀ 83ਵੀਂ ਬਰਸੀ ਮਨਾਈ

ਲੁਧਿਆਣਾ, 29 ਅਗਸਤ (ਭੁਪਿੰਦਰ ਸਿੰਘ ਬੈਂਸ)-ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਧੰਨ-ਧੰਨ ਬਾਬਾ ਨੰਦ ਸਿੰਘ ਦੀ 83ਵੀਂ ਬਰਸੀ ਮਨਾਈ ਗਈ। ਸਮਾਗਮ ਦੌਰਾਨ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਛੇ ਪੌੜੀਆਂ ਅਨੰਦ ਸਾਹਿਬ ਦੇ ਪਾਠ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 30-08-2026
ਲੁਧਿਆਣਾ, 29 ਅਗਸਤ (ਭੁਪਿੰਦਰ ਸਿੰਘ ਬੈਂਸ)-ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਧੰਨ-ਧੰਨ ਬਾਬਾ ਨੰਦ ਸਿੰਘ ਦੀ 83ਵੀਂ ਬਰਸੀ ਮਨਾਈ ਗਈ। ਸਮਾਗਮ ਦੌਰਾਨ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਛੇ ਪੌੜੀਆਂ ਅਨੰਦ ਸਾਹਿਬ ਦੇ ਪਾਠ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਉਪਰੰਤ ਅਰਦਾਸ ਕੀਤੀ ਗਈ ਅਤੇ ਸੰਗਤ ਨੂੰ ਦੇਗ ਵਰਤਾਈ ਗਈ। ਸਕੂਲ ਦੇ ਵਿਦਿਆਰਥੀਆਂ ਨੂੰ ਬਾਬਾ ਨੰਦ ਸਿੰਘ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਬੱਚਿਆਂ ਨੂੰ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣ ਅਤੇ ਆਪਣੇ ਜੀਵਨ ਵਿਚ ਨਿਮਰਤਾ, ਸੇਵਾ ਤੇ ਸਦਭਾਵਨਾ ਦੇ ਗੁਣ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਿਰਜਣਧਾਰਾ ਦੀ ਮਹੀਨਾਵਾਰ ਮੀਟਿੰਗ ਵਿਚ ਕਵੀਆਂ ਨੇ ਰਚਨਾਵਾਂ ਸੁਣਾਈਆਂ ਅਗਲੀ ਖ਼ਬਰ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੇ ਟਵੀਟ ਤੇ ਪੱਤਰ ਦੀਆਂ ਕਾਪੀਆਂ ਸਾੜੀਆਂ
Ad Position 24