31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮਨ ਕੀ ਬਾਤ ਨੇ ਦੇਸ਼ ਵਾਸੀਆਂ ਨੂੰ ਰਾਸ਼ਟਰ ਨਿਰਮਾਣ ਨਾਲ ਜੋੜਿਆ-ਕਮਲਜੋਤ ਸਿੰਘ ਚੀਨੂ

ਲੁਧਿਆਣਾ, 30 ਅਗਸਤ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਇੰਡਸਟਰੀ ਸੈੱਲ ਦੇ ਲੁਧਿਆਣਾ ਦੇ ਕਨਵੀਨਰ ਕਮਲਜੋਤ ਸਿੰਘ ਚੀਨੂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮਨ ਕੀ ਬਾਤ ਲੋਕ ਸੰਵਾਦ ਦਾ ਅਜਿਹਾ ਪ੍ਰਭਾਵਸ਼ਾਲੀ ਮਾਧਿਅਮ ਬਣ ਚੁੱਕਾ ਹੈ, ਜੋ ਦੇਸ਼ ਵਾਸੀਆਂ ਨੂੰ ਸਮਾਜਿਕ ਸਰੋਕਾਰਾਂ ਅਤੇ ਰਾਸ਼ਟਰ ਨਿਰਮਾਣ ਨਾਲ ਜੋੜ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇਸ ਰਾਹੀਂ ਸਵੱਛਤਾ, ਵਾਤਾਵਰਨ ਸੁਰੱਖਿਆ, ਨੌਜਵਾਨ ਸ਼ਕਤੀ, ਸਮਾਜ ਸੇਵਾ ਅਤੇ ਦੇਸ਼ ਦੀਆਂ ਪ੍ਰਾਪਤੀਆਂ ਵਰਗੇ ਮਹੱਤਵਪੂਰਨ ਵਿਸ਼ਿਆਂ ’ਤੇ ਲੋਕਾਂ ਨਾਲ ਸੰਵਾਦ ਕਰਦੇ ਹਨ।

Ad Position 21
No active advertisement
ਅਜੀਤ ਡੈਸਕ 31-08-2026
ਲੁਧਿਆਣਾ, 30 ਅਗਸਤ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਇੰਡਸਟਰੀ ਸੈੱਲ ਦੇ ਲੁਧਿਆਣਾ ਦੇ ਕਨਵੀਨਰ ਕਮਲਜੋਤ ਸਿੰਘ ਚੀਨੂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮਨ ਕੀ ਬਾਤ ਲੋਕ ਸੰਵਾਦ ਦਾ ਅਜਿਹਾ ਪ੍ਰਭਾਵਸ਼ਾਲੀ ਮਾਧਿਅਮ ਬਣ ਚੁੱਕਾ ਹੈ, ਜੋ ਦੇਸ਼ ਵਾਸੀਆਂ ਨੂੰ ਸਮਾਜਿਕ ਸਰੋਕਾਰਾਂ ਅਤੇ ਰਾਸ਼ਟਰ ਨਿਰਮਾਣ ਨਾਲ ਜੋੜ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇਸ ਰਾਹੀਂ ਸਵੱਛਤਾ, ਵਾਤਾਵਰਨ ਸੁਰੱਖਿਆ, ਨੌਜਵਾਨ ਸ਼ਕਤੀ, ਸਮਾਜ ਸੇਵਾ ਅਤੇ ਦੇਸ਼ ਦੀਆਂ ਪ੍ਰਾਪਤੀਆਂ ਵਰਗੇ ਮਹੱਤਵਪੂਰਨ ਵਿਸ਼ਿਆਂ ’ਤੇ ਲੋਕਾਂ ਨਾਲ ਸੰਵਾਦ ਕਰਦੇ ਹਨ। ਉਨ੍ਹਾਂ ਦੇ ਪ੍ਰੇਰਣਾਦਾਇਕ ਵਿਚਾਰ ਲੋਕਾਂ ਨੂੰ ਦੇਸ਼ ਹਿਤ ਵਿਚ ਯੋਗਦਾਨ ਪਾਉਣ ਲਈ ਨਵੀਂ ਊਰਜਾ ਦਿੰਦੇ ਹਨ। ਕਮਲਜੋਤ ਸਿੰਘ ਚੀਨੂ ਨੇ ਕਿਹਾ ਕਿ ਮਨ ਕੀ ਬਾਤ ਰਾਹੀਂ ਸਮਾਜ ਵਿਚ ਚੰਗੇ ਕੰਮ ਕਰਨ ਵਾਲੇ ਲੋਕਾਂ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਵੀ ਸਾਹਮਣੇ ਆਉਂਦੀਆਂ ਹਨ, ਜਿਸ ਨਾਲ ਹੋਰਨਾਂ ਨੂੰ ਵੀ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਦੀ ਪ੍ਰੇਰਨਾ ਮਿਲਦੀ ਹੈ। 30ਐਲਡੀਐਚ28 ਕਮਲਜੋਤ ਸਿੰਘ ਚੀਨੂ
Ad Position 22
No active advertisement
ਪਿਛਲੀ ਖ਼ਬਰ ਰਵਨੀਤ ਸਿੰਘ ਬਿੱਟੂ ਨੇ ਪਿੰਡ ਰਸੂਲਪੁਰ ਵਿਖੇ ਲੋਕਾਂ ਨਾਲ ‘ਮਨ ਕੀ ਬਾਤ’ ਪ੍ਰੋਗਾਰਮ ਦੇਖਿਆ ਅਗਲੀ ਖ਼ਬਰ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸਮਾਗਮ
Ad Position 24