03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕਾਰਪੋਰੇਟ ਘਰਾਣਿਆਂ ਨੂੰ ਸੁਰੱਖਿਅਤ ਰੱਖਣ ਦਾ ਖ਼ਮਿਆਜ਼ਾ ਲੋਕ ਕਿਉਂ ਭੁਗਤਣ-ਪ੍ਰਧਾਨ ਮਨਿੰਦਰਪਾਲ ਸਿੰਘ

ਵਪਾਰ ਮੰਡਲ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਨੇ ਕਿਹਾ ਕਿ ਇਕ ਪਾਸੇ ਸਰਕਾਰ ‘ਵੋਕਲ ਫ਼ਾਰ ਲੋਕਲ’ ਦਾ ਨਾਅਰਾ ਦੇ ਰਹੀ ਹੈ, ਦੂਜੇ ਪਾਸੇ ਉਸ ਦੀਆਂ ਨੀਤੀਆਂ ਤੇ ਸਥਾਨਕ ਉਦਯੋਗਾਂ ਨੂੰ ਐਕਸਪੈਸਿਵ ਫ਼ਾਰ ਲੋਕਲ (ਮਹਿੰਗਾ) ਬਣਾ ਰਹੀਆਂ ਹਨ ਅਤੇ ਵੱਡੇ ਸਟੀਲ ਘਰਾਣਿਆਂ ਦੇ ਮੁਨਾਫ਼ੇ ਨੂੰ ਸੁਰੱਖਿਅਤ ਰੱਖਣ ਲਈ 150 ਕਰੋੜ ਭਾਰਤੀਆਂ ਨੂੰ ਮਹਿੰਗੇ ਭਾਅ ਤੇ ਕੱਚਾ ਮਾਲ ਖ਼ਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘਰ ਬਣਾਉਣ ਦਾ ਸੁਪਨਾ ਦੇਖਣ ਵਾਲੇ ਆਮ ਨਾਗਰਿਕਾਂ ਨੂੰ ਇਨ੍ਹਾਂ ਵਧੀਆਂ ਕੀਮਤਾਂ ਕਰਕੇ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਵਪਾਰ ਮੰਡਲ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਨੇ ਕਿਹਾ ਕਿ ਇਕ ਪਾਸੇ ਸਰਕਾਰ ‘ਵੋਕਲ ਫ਼ਾਰ ਲੋਕਲ’ ਦਾ ਨਾਅਰਾ ਦੇ ਰਹੀ ਹੈ, ਦੂਜੇ ਪਾਸੇ ਉਸ ਦੀਆਂ ਨੀਤੀਆਂ ਤੇ ਸਥਾਨਕ ਉਦਯੋਗਾਂ ਨੂੰ ਐਕਸਪੈਸਿਵ ਫ਼ਾਰ ਲੋਕਲ (ਮਹਿੰਗਾ) ਬਣਾ ਰਹੀਆਂ ਹਨ ਅਤੇ ਵੱਡੇ ਸਟੀਲ ਘਰਾਣਿਆਂ ਦੇ ਮੁਨਾਫ਼ੇ ਨੂੰ ਸੁਰੱਖਿਅਤ ਰੱਖਣ ਲਈ 150 ਕਰੋੜ ਭਾਰਤੀਆਂ ਨੂੰ ਮਹਿੰਗੇ ਭਾਅ ਤੇ ਕੱਚਾ ਮਾਲ ਖ਼ਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘਰ ਬਣਾਉਣ ਦਾ ਸੁਪਨਾ ਦੇਖਣ ਵਾਲੇ ਆਮ ਨਾਗਰਿਕਾਂ ਨੂੰ ਇਨ੍ਹਾਂ ਵਧੀਆਂ ਕੀਮਤਾਂ ਕਰਕੇ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੁੱਛਣਾ ਚਾਹੁੰਦੇ ਆ ਕਿ ਆਰਥਿਕ ਨੀਤੀ ਦੇਖਦੇ ਨਾਗਰਿਕਾਂ ਅਤੇ ਐਮ.ਐਸ.ਐਮ.ਈਜ਼ ਦੀ ਸੇਵਾ ਲਈ ਹੈ ਜਾਂ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਬਚਾਉਣ ਲਈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁਗਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਦਿਵਸ ਸ... ਅਗਲੀ ਖ਼ਬਰ ਲੁਧਿਆਣਾ ਵਪਾਰ ਮੰਡਲ ਨੇ ਕੇਂਦਰ ਸਰਕਾਰ ਤੋਂ ਐਂਟੀ ਡੰਪਿੰਗ ਡਿਊਟੀ ਹਟਾਉਣ ਦੀ ਕੀਤੀ ਮੰਗ
Ad Position 24