05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਗ਼ਲਤ ਤਰੀਕੇ ਨਾਲ ਵਿਦੇਸ਼ ਭੇਜ ਕੇ 40 ਲੱਖ ਦੀ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨੌਜਵਾਨ ਨੂੰ ਗ਼ਲਤ ਤਰੀਕੇ ਨਾਲ ਵਿਦੇਸ਼ ਭੇਜ ਕੇ 40 ਲੱਖ ਦੀ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਗੁਰਦੀਪ ਸਿੰਘ ਵਾਸੀ ਸੁਖਦੇਵ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਰਕੇਸ਼ ਕੁਮਾਰ ਵਾਸੀ ਭੁਲੱਥ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨੌਜਵਾਨ ਨੂੰ ਗ਼ਲਤ ਤਰੀਕੇ ਨਾਲ ਵਿਦੇਸ਼ ਭੇਜ ਕੇ 40 ਲੱਖ ਦੀ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਗੁਰਦੀਪ ਸਿੰਘ ਵਾਸੀ ਸੁਖਦੇਵ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਰਕੇਸ਼ ਕੁਮਾਰ ਵਾਸੀ ਭੁਲੱਥ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਨੇ ਉਸ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 40 ਲੱਖ ਰੁਪਏ ਦੀ ਰਕਮ ਲੈ ਲਈ, ਪਰ ਉਸ ਨੂੰ ਬਾਅਦ ਵਿਚ ਡੋਂਕੀ ਰਾਹੀਂ ਉਥੇ ਭੇਜ ਦਿੱਤਾ ਗਿਆ। ਅਮਰੀਕਾ ਸਰਕਾਰ ਵਲੋਂ ਉਸ ਨੂੰ ਵਾਪਸ ਡਿਪੋਟ ਕਰ ਦਿੱਤਾ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸਿਆ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਜਾਇਦਾਦ ਦੇ ਮਾਮਲੇ ਵਿਚ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕੇਸ ਦਰਜ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਨੌਜ... ਅਗਲੀ ਖ਼ਬਰ ਨੌਜਵਾਨ ਨਸ਼ਿਆਂ ਤੋਂ ਦੂਰ ਹੋ ਕੇ ਮੈਦਾਨਾਂ ਨਾਲ ਜੁੜਨ - ਸੋਨੀਆ ਅਲੱਗ
Ad Position 24