06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਐਮ.ਐਸ.ਐਮ.ਈ. ਲਈ ਲੰਬੇ ਸਮੇਂ ਤੱਕ ਬਿਜਲੀ ਰੁਕਾਵਟਾਂ ਘਾਤਕ-ਆਹੂਜਾ

ਚੈਂਬਰ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਬਿਜਲੀ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕਰਦਿਆਂ ਕਿਹਾ ਕਿ ਐਮ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਚੈਂਬਰ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਬਿਜਲੀ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕਰਦਿਆਂ ਕਿਹਾ ਕਿ ਐਮ. ਐਸ. ਐਮ. ਈ. ਲਈ ਲੰਬੇ ਸਮੇਂ ਤੱਕ ਬਿਜਲੀ ਰੁਕਾਵਟਾਂ ਘਾਤਕ ਹਨ,ਜੋ ਕਿ ਉਦਯੋਗਾਂ ਤੇ ਮਾੜਾ ਪ੍ਰਭਾਵ ਪਾ ਰਹੇ ਹਨ। ਇਸ ਕਰਕੇ ਪਾਵਰਕਾਮ ਨੂੰ ਚਾਹੀਦਾ ਹੈ ਕਿ ਉਹ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹੋਏ ਪ੍ਰਮੁੱਖ ਉਦਯੋਗਿਕ ਕਲੱਸਟਰਾਂ ਵਿਚ ਬਿਜਲੀ ਸਪਲਾਈ ਦੇ ਪ੍ਰਬੰਧਨ ਲਈ ਇੱਕ ਸਮਰਪਿਤ ਵਿਧੀ ਸਥਾਪਤ ਕੀਤੀ ਜਾਵੇ ਅਤੇ ਬਿਜਲੀ ਦੀ ਗੁਣਵੱਤਾ ਬਣਾਈ ਰੱਖੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕਾਰੋਬਾਰ ਪਹਿਲਾਂ ਹੀ ਲੜਖੜਾ ਰਹੇ ਹਨ-ਸੋਖੀ ਅਗਲੀ ਖ਼ਬਰ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ-ਕਾਹਲੋਂ
Ad Position 24