06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਲੁਧਿਆਣਾ, 5 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਪ੍ਰਤੀ ਸਤਿਕਾਰ ਤੇ ਪਿਆਰ ਦਾ ਪ੍ਰਗਟਾਵਾ ਕਰਦਿਆਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਲੁਧਿਆਣਾ, 5 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਪ੍ਰਤੀ ਸਤਿਕਾਰ ਤੇ ਪਿਆਰ ਦਾ ਪ੍ਰਗਟਾਵਾ ਕਰਦਿਆਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸਕਿੱਟ, ਗੀਤ, ਭਾਸ਼ਣ, ਡਾਂਸ ਅਤੇ ਹੋਰ ਮਨੋਰੰਜਕ ਪੇਸ਼ਕਾਰੀਆਂ ਰਾਹੀਂ ਅਧਿਆਪਕਾਂ ਦੀ ਭੂਮਿਕਾ ਨੂੰ ਉਜਾਗਰ ਕੀਤਾ। ਸਕੂਲ ਦੇ ਨਿਰਦੇਸ਼ਕ ਡਾ. ਰਣਜੀਤ ਸਿੰਘ ਅਤੇ ਪ੍ਰਿੰਸੀਪਲ ਪ੍ਰਦੀਪ ਕੌਰ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਕਬਜ਼ੇ ’ ਤੇ ਨਗਰ ਸੁਧਾਰ ਟਰੱਸਟ ਦਾ ਬੁਲਡੋਜ਼ਰ ਐਕਸ਼ਨ ਅਗਲੀ ਖ਼ਬਰ ਸਰਕਾਰ ਵਲੋਂ ਹੱਕ ਮੰਗਦੇ ਲੋਕਾਂ ’ਤੇ ਤਸ਼ੱਦਦ ਕਰਨਾ ਜਮਹੂਰੀ ਹੱਕਾਂ ਦਾ ਘਾਣ-ਪ੍ਰਧਾਨ ਨੂਰਪੁਰਾ ਨਸ਼ੇ ਵਿਚ ਧੁੱਤ ਕਾਰ ਚਾਲਕ...
Ad Position 24