08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਦਿਆਲ ਪਬਲਿਕ ਸਕੂਲ ਦੇ ਸੁਧੀਰ ਪਾਲ ਨੇ ਕਰਾਟੇ ’ ਚ ਮਾਰੀਆਂ ਮੱਲਾਂ

ਲੁਧਿਆਣਾ, 7 ਸਤੰਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਾਜਪੁਰ ਰੋਡ ਦੇ ਹੋਣਹਾਰ ਖਿਡਾਰੀ ਸੁਧੀਰ ਪਾਲ ਨੇ ਕਰਾਟੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਉਸ ਨੇ ਜ਼ੋਨ ਪੱਧਰੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਮਗਾ ਜਿੱਤਿਆ, ਜਦਕਿ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਤੀਜਾ ਸਥਾਨ ਹਾਸਲ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਲੁਧਿਆਣਾ, 7 ਸਤੰਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਾਜਪੁਰ ਰੋਡ ਦੇ ਹੋਣਹਾਰ ਖਿਡਾਰੀ ਸੁਧੀਰ ਪਾਲ ਨੇ ਕਰਾਟੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਉਸ ਨੇ ਜ਼ੋਨ ਪੱਧਰੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਮਗਾ ਜਿੱਤਿਆ, ਜਦਕਿ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਤੀਜਾ ਸਥਾਨ ਹਾਸਲ ਕੀਤਾ। ਸੁਧੀਰ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਐਮ.ਡੀ. ਕਮਲ ਦਿਆਲ, ਪ੍ਰਿੰਸੀਪਲ ਬਲਬੀਰ ਕੌਰ ਅਤੇ ਸਰੀਰਕ ਸਿੱਖਿਆ ਅਧਿਆਪਕਾ ਹਰਪ੍ਰੀਤ ਕੌਰ ਨੇ ਉਸ ਨੂੰ ਵਧਾਈ ਦਿੱਤੀ ਅਤੇ ਉਸ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਹਰ ਕਿਸਾਨ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ - ਡਾ . ਗੁਰਦੀਪ ਸਿੰਘ ਅਗਲੀ ਖ਼ਬਰ ਲਲਤੋਂ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਹਸਨਪੁਰ) ਵਲੋਂ ਨਵੀਂ ਇਕਾਈ ਦਾ ਗਠਨ
Ad Position 24