08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਦਿਆਲ ਪਬਲਿਕ ਸਕੂਲ ’ਚ ਅਧਿਆਪਕ ਦਿਵਸ ਮਨਾਇਆ

ਲੁਧਿਆਣਾ, 8 ਸਤੰਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਾਜਪੁਰ ਰੋਡ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਦਿਆਂ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਲੁਧਿਆਣਾ, 8 ਸਤੰਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਾਜਪੁਰ ਰੋਡ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਦਿਆਂ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਸੂਕਲ ਦੇ ਐਮ.ਡੀ. ਕਮਲ ਦਿਆਲ ਅਤੇ ਪ੍ਰਿੰਸੀਪਲ ਬਲਬੀਰ ਕੌਰ ਨੇ ਸਮੂਹ ਅਧਿਆਪਕਾਂ ਨੂੰ ਸੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਗਿਆਨ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਚਰਿੱਤਰ ਨਿਰਮਾਣ ਅਤੇ ਜਿੰਮੇਵਾਰ ਨਾਗਰਿਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਨਤਮਸਤਕ ਹੋਏ ਸ਼ਿਵਾਲਿਕ , ਸੁਆਮੀ ਸੰਤ ਰਾਮਪਾਲ ਸਿੰਘ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਅਗਲੀ ਖ਼ਬਰ ਮਾਲਕਾਂ ਨਾਲ ਲੱਖਾਂ ਦੀ ਧੋਖਾਧੜੀ ਕਰਨ ਵਾਲੀਆਂ ਜਿੰਮ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
Ad Position 24