11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਦਿਆਲ ਪਬਲਿਕ ਸਕੂਲ ਦੇ ਵਿਦਿਆਰਥੀ ਚੇਤਨ ਰਤਨ ਨੇ ਜਿੱਤਿਆ ਜਿਮਨਾਸਟਿਕ ਮੁਕਾਬਲੇ ’ਚ ਤੀਜਾ ਸਥਾਨ

ਲੁਧਿਆਣਾ, 10 ਸਤੰਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਾਜਪੁਰ ਰੋਡ ਦੇ ਹੋਣਹਾਰ ਖਿਡਾਰੀ ਚੇਤਨ ਰਤਨ ਨੇ ਜ਼ਿਲ੍ਹਾ ਪੱਧਰੀ ਜਿੰਮਨਾਸਟਿਕ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ’ਤੇ ਸਕੂਲ ਦੇ ਐਮ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਲੁਧਿਆਣਾ, 10 ਸਤੰਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਾਜਪੁਰ ਰੋਡ ਦੇ ਹੋਣਹਾਰ ਖਿਡਾਰੀ ਚੇਤਨ ਰਤਨ ਨੇ ਜ਼ਿਲ੍ਹਾ ਪੱਧਰੀ ਜਿੰਮਨਾਸਟਿਕ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ’ਤੇ ਸਕੂਲ ਦੇ ਐਮ.ਡੀ. ਕਲਮ ਦਿਆਲ, ਪ੍ਰਿੰਸੀਪਲ ਬਲਬੀਰ ਕੌਰ ਅਤੇ ਸਰੀਰਿਖ ਸਿੱਖਿਆ ਅਧਿਆਪਕਾ ਹਰਪ੍ਰੀਤ ਕੌਰ ਸਮੇਤ ਸਮੂਹ ਸਟਾਫ ਨੇ ਚੇਤਨ ਰਤਨ ਨੂੰ ਵਧਾਈ ਦਿੱਤੀ ਅਤੇ ਉਸਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਹਲਕਾ ਗਿੱਲ ’ਚ ‘ਹਰ ਘਰ ਅਕਾਲੀ ਦਲ’ ਮੁਹਿੰਮ ਨੇ ਵਿਰੋਧੀਆਂ ਨੂੰ ਪਾਇਆ ਫਿਕਰਾਂ ’ਚ-ਇੰਚਾਰਜ ਸਿੰਮਕ ਅਗਲੀ ਖ਼ਬਰ ਖੇਤੀਬਾੜੀ ਕਾਲਜ ਨੇ ਡੀਨ ਪੱਧਰੀ ਹਾਸਰਸ ਇਕੱਤਰਤਾ ਕਰਵਾਈ
Ad Position 24