12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਡਾਇਰੈਕਟਰ ਪਾਲੀ ਦੇ ਜਨਮ ਦਿਨ ‘ ਚ ਕੀਤੀ ਸ਼ਿਰਕਤ

ਲੁਧਿਆਣਾ, 11 ਸਤੰਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਕੰਟੇਨਰ ਐਂਡ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਡਾਇਰੈਕਟਰ ਰਵਿੰਦਰ ਪਾਲ ਸਿੰਘ ਪਾਲੀ ਦਾ ਜਨਮ ਦਿਨ ਸਥਾਨਕ ਬੱਸ ਸਟੈਂਡ ਸਾਹਮਣੇ ਸਥਿਤ ਇਕ ਕੰਪੈਲਕਸ ਵਿਚ ਸਾਦੇ ਸਮਾਗਮ ਦੌਰਾਨ ਮਨਾਇਆ ਗਿਆ। ਇਸ ਮੌਕੇ ਨਗਰ ਨਿਗਮ ਦੇ ਡਿਪਟੀ ਮੇਅਰ ਪ੍ਰਿੰਸ ਜੌਹਰ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਅਤੇ ਕੇਕ ਕੱਟਕੇ ਪਾਲੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਲੁਧਿਆਣਾ, 11 ਸਤੰਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਕੰਟੇਨਰ ਐਂਡ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਡਾਇਰੈਕਟਰ ਰਵਿੰਦਰ ਪਾਲ ਸਿੰਘ ਪਾਲੀ ਦਾ ਜਨਮ ਦਿਨ ਸਥਾਨਕ ਬੱਸ ਸਟੈਂਡ ਸਾਹਮਣੇ ਸਥਿਤ ਇਕ ਕੰਪੈਲਕਸ ਵਿਚ ਸਾਦੇ ਸਮਾਗਮ ਦੌਰਾਨ ਮਨਾਇਆ ਗਿਆ। ਇਸ ਮੌਕੇ ਨਗਰ ਨਿਗਮ ਦੇ ਡਿਪਟੀ ਮੇਅਰ ਪ੍ਰਿੰਸ ਜੌਹਰ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਅਤੇ ਕੇਕ ਕੱਟਕੇ ਪਾਲੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਇਸ ਮੌਕੇ ਸੰਜੇ ਜੈਨ, ਰਾਕੇਸ਼ ਵਰਮਾ, ਜਰਨੈਲ ਸਿੰਘ, ਕੁਲਬੀਰ ਸਿੰਘ, ਚਰਨਪ੍ਰੀਤ ਸਿੰਘ, ਗੁਰਮੀਤ ਸਿੰਘ, ਪ੍ਰਮੋਦ ਚੋਪੜਾ, ਜਸਵਿੰਦਰ ਸਿੰਘ, ਅਜੀਤ ਪਾਲ ਸਿੰਘ ਤੇ ਰਿੰਕੂ ਸ਼ਰਮਾ ਸਮੇਤ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਟੈਂਟ ਡੀਲਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਲਗਾਈ ਜਾਣ ਵਾਲੀ ਪ੍ਰਦਰਸ਼ਨੀ ਅੱਜ ਤੋਂ ਅਗਲੀ ਖ਼ਬਰ 7 ਸਾਲਾ ਬੱਚੇ ਦੀ ਐਚ . ਆਈ . ਵੀ . ਰਿਪੋਰਟ ਸਾਹਮਣੇ ਆਉਣ ’ ਤੇ ਹਸਪਤਾਲ ’ ਚ ਪਰਿਵਾਰਕ ਮੈਂਬਰਾਂ ਵਲੋਂ ਹੰਗਾਮਾ
Ad Position 24