13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਾਬਕਾ ਸਰਪੰਚ ਨਿਰਵੈਰ ਸਿੰਘ ਲਹੌਰੀਆ ਨੂੰ ਸਦਮਾ , ਪਤਨੀ ਦਾ ਦਿਹਾਂਤ

ਲਾਡੋਵਾਲ, 12 ਸਤੰਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੀ ਅਮਲਤਾਸ ਇਨਕਲੇਵ (ਭੱਟੀਆਂ ਬੇਟ) ਦੇ ਸਾਬਕਾ ਸਰਪੰਚ ਅਤੇ ਸਮਾਜ ਸੇਵਕ ਨਿਰਵੈਰ ਸਿੰਘ ਲਹੌਰੀਆ ਨੂੰ ਉਦੋਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਧਰਮਪਤਨੀ ਗੁਰਦੀਸ਼ ਕੌਰ ਲਾਹੌਰੀਆ ਵਾਹਿਗੁਰੂ ਵਲੋਂ ਬਖਸ਼ਿਸ਼ ਕੀਤੀ ਸੁਆਸਾਂ ਰੂਪੀ ਪੂੰਜੀ ਨੂੰ ਖ਼ਰਚ ਕਰਕੇ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੇ ਹਨ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਭੱਟੀਆਂ ਬੇਟ ਦੀ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ। ਇਸ ਮੌਕੇ ਨਿਰਵੈਰ ਸਿੰਘ ਲਹੌਰੀਆ ਅਤੇ ਸਮੂਹ ਲਹੌਰੀਆ ਪਰਿਵਾਰ ਨਾਲ ਇਲਾਕੇ ਦੇ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸੰਸਥਾਵਾਂ ਨਾਲ ਜੁੜੇ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ, ਸ਼੍ਰੋਮਣੀ ਕਮੇਟੀ ਮੈਂਬਰ ਸੁਖਮੀਤ ਸਿੰਘ ਕਾਦੀਆਂ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਕਾਦੀਆਂ, ਜਰਨੈਲ ਸਿੰਘ ਸ਼ਿਮਲਾਪੁਰੀ, ਬਲਵੀਰ ਸਿੰਘ ਬਾੜੇਵਾਲ ਸਾਬਕਾ ਜ਼ਿਲ੍ਹਾ ਪਰੀਸ਼ਦ ਮੈਂਬਰ, ਸਾਬਕਾ ਸਰਪੰਚ ਯੁਵਰਾਜ ਮਲਹੋਤਰਾ, ਭਾਕਿਉ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ, ਸਰਕਲ ਪ੍ਰਧਾਨ ਸੁਰਜੀਤ ਸਿੰਘ ਤਨੇਜਾ, ਐਡਵੋਕੇਟ ਮੰਗਲ ਸਿੰਘ, ਸਾਬਕਾ ਸਰਪੰਚ ਹਰਜੀਤ ਸਿੰਘ ਚੀਮਾ, ਹਰਨੇਕ ਸਿੰਘ, ਸਰਪੰਚ ਅਜੇ ਮਲਹੋਤਰਾ, ਇਕਬਾਲ ਸਿੰਘ ਮੰਝਫਗੂਵਾਲ, ਸਰਪੰਚ ਕਿਰਨਦੀਪ ਕੌਰ ਕਾਦੀਆਂ, ਬੀ.

Ad Position 21
repet_subhas-goyals [Copy P29]
ਸਵ: ਗੁਰਦੀਸ਼ ਕੌਰ ਲਹੌਰੀਆ ਦੀ ਫਾਈਲ ਤਸਵੀਰ 13-09-2026
ਲਾਡੋਵਾਲ, 12 ਸਤੰਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੀ ਅਮਲਤਾਸ ਇਨਕਲੇਵ (ਭੱਟੀਆਂ ਬੇਟ) ਦੇ ਸਾਬਕਾ ਸਰਪੰਚ ਅਤੇ ਸਮਾਜ ਸੇਵਕ ਨਿਰਵੈਰ ਸਿੰਘ ਲਹੌਰੀਆ ਨੂੰ ਉਦੋਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਧਰਮਪਤਨੀ ਗੁਰਦੀਸ਼ ਕੌਰ ਲਾਹੌਰੀਆ ਵਾਹਿਗੁਰੂ ਵਲੋਂ ਬਖਸ਼ਿਸ਼ ਕੀਤੀ ਸੁਆਸਾਂ ਰੂਪੀ ਪੂੰਜੀ ਨੂੰ ਖ਼ਰਚ ਕਰਕੇ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੇ ਹਨ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਭੱਟੀਆਂ ਬੇਟ ਦੀ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ। ਇਸ ਮੌਕੇ ਨਿਰਵੈਰ ਸਿੰਘ ਲਹੌਰੀਆ ਅਤੇ ਸਮੂਹ ਲਹੌਰੀਆ ਪਰਿਵਾਰ ਨਾਲ ਇਲਾਕੇ ਦੇ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸੰਸਥਾਵਾਂ ਨਾਲ ਜੁੜੇ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ, ਸ਼੍ਰੋਮਣੀ ਕਮੇਟੀ ਮੈਂਬਰ ਸੁਖਮੀਤ ਸਿੰਘ ਕਾਦੀਆਂ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਕਾਦੀਆਂ, ਜਰਨੈਲ ਸਿੰਘ ਸ਼ਿਮਲਾਪੁਰੀ, ਬਲਵੀਰ ਸਿੰਘ ਬਾੜੇਵਾਲ ਸਾਬਕਾ ਜ਼ਿਲ੍ਹਾ ਪਰੀਸ਼ਦ ਮੈਂਬਰ, ਸਾਬਕਾ ਸਰਪੰਚ ਯੁਵਰਾਜ ਮਲਹੋਤਰਾ, ਭਾਕਿਉ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ, ਸਰਕਲ ਪ੍ਰਧਾਨ ਸੁਰਜੀਤ ਸਿੰਘ ਤਨੇਜਾ, ਐਡਵੋਕੇਟ ਮੰਗਲ ਸਿੰਘ, ਸਾਬਕਾ ਸਰਪੰਚ ਹਰਜੀਤ ਸਿੰਘ ਚੀਮਾ, ਹਰਨੇਕ ਸਿੰਘ, ਸਰਪੰਚ ਅਜੇ ਮਲਹੋਤਰਾ, ਇਕਬਾਲ ਸਿੰਘ ਮੰਝਫਗੂਵਾਲ, ਸਰਪੰਚ ਕਿਰਨਦੀਪ ਕੌਰ ਕਾਦੀਆਂ, ਬੀ.ਸੀ. ਪ੍ਰਧਾਨ ਕਮਲੇਸ਼ ਰਾਣੀ, ਰਵਿੰਦਰ ਆਦੀਆ, ਰਸ਼ਪਾਲ ਸਿੰਘ, ਹਰਭੱਜ ਰਾਏ, ਗੁਰਦੀਪ ਸਿੰਘ, ਗਿਆਨ ਸਿੰਘ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜੱਜ ਦੇ ਘਰ ਚੋਰੀ ਕਰਨ ਵਾਲਾ ਨੌਜਵਾਨ ਕਾਬੂ ਅਗਲੀ ਖ਼ਬਰ ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਦੀ ਗੁਣਵੱਤਾ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ
Ad Position 24