13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਖੇਡਾਂ ਵਤਨ ਪੰਜਾਬ ਦੀਆਂ ’ ਚ ਦਿਆਲ ਪਬਲਿਕ ਸਕੂਲ ਦੇ ਖਿਡਾਰੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ

ਲੁਧਿਆਣਾ, 12 ਸਤੰਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਾਜਪੁਰ ਰੋਡ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਅੰਡਰ-17 ਲੜਕਿਆਂ ਦੀ ਵਾਲੀਬਾਲ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਲੁਧਿਆਣਾ, 12 ਸਤੰਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਾਜਪੁਰ ਰੋਡ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਅੰਡਰ-17 ਲੜਕਿਆਂ ਦੀ ਵਾਲੀਬਾਲ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਟੀਮ ਵਿਚ ਸ਼ਿਵਮ, ਪਿਊਸ਼, ਰੋਨਿਕ, ਸ਼ੁਭਮ ਅਤੇ ਮਨਪ੍ਰੀਤ ਸ਼ਾਮਿਲ ਹਨ। ਅੰਡਰ-19 ਵਿਚ ਏੰਜਲ ਦੂਬੇ ਨੇ 400 ਮੀਟਰ ਦੌੜ ’ਚ ਪਹਿਲਾ ਸਥਾਨ ਅਤੇ ਸ੍ਰਿਸ਼ਟੀ ਨੇ 200 ਮੀਟਰ ’ਚ ਦੂਜਾ ਸਥਾਨ ਹਾਸਲ ਕੀਤਾ। ਅੰਡਰ 21 ਵਿਚ ਸਾਈਮਨ ਨੇ ਸ਼ਾਟਪੁੱਟ ’ਚ ਪਹਿਲਾ, ਜਦਕਿ ਅੰਡਰ-17 ਵਿਚ ਰਿਤਿਕਾ ਠਾਕੁਰ ਨੇ ਸ਼ਾਟਪੁੱਟ ’ਚ ਦੂਜਾ ਸਥਾਨ ਪ੍ਰਾਪਤ ਕੀਤਾ। ਰਿਤਿਕਾ ਰਾਣਾ ਨੇ ਸ਼ਾਟਪੁੱਟ ਅਤੇ ਲੰਬੀ ਛਾਲ ਦੋਵਾਂ ਵਿਚ ਤੀਜਾ ਸਥਾਨ ਹਾਸਲ ਕੀਤਾ। ਸਕੂਲ ਦੇ ਐਮ.ਡੀ. ਕਮਲ ਦਿਆਲ ਅਤੇ ਪ੍ਰਿੰਸੀਪਲ ਬਲਬੀਰ ਕੌਰ ਨੇ ਖਿਡਾਰੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ਨ ਕੁਮਾਰ ਬਾਵਾ ਨੇ ਪੰਜਾਬ ਕਾਂਗਰਸ ਦੇ ਨਵ - ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਗੁਲਦਸਤਾ ਭੇਟ ਕਰ ਕੇ ਦਿੱਤੀਆਂ ਸ਼ੁੱ... ਅਗਲੀ ਖ਼ਬਰ ਰਾਣਾ ਹਸਪਤਾਲ ਨੇ ਮਾਇਓਪੀਆ ਦੀ ਰੋਕਥਾਮ ਲਈ ਨਵੀਂ ਆਰਥੋ - ਕੇ ਲੈਂਜ ਸਹੂਲਤ ਕੀਤੀ ਸ਼ੁਰੂ
Ad Position 24