ਕ੍ਰਿਸ਼ਨ ਕੁਮਾਰ ਬਾਵਾ ਨੇ ਪੰਜਾਬ ਕਾਂਗਰਸ ਦੇ ਨਵ - ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਗੁਲਦਸਤਾ ਭੇਟ ਕਰ ਕੇ ਦਿੱਤੀਆਂ ਸ਼ੁੱਭਕਾਮਨਾਵਾਂ
ਲੁਧਿਆਣਾ, 12 ਸਤੰਬਰ (ਜਤਿੰਦਰ ਭੰਬੀ)-ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਤੇ ਇੰਚਾਰਜ ਪੰਜਾਬ ਪ੍ਰਦੇਸ਼ ਕਾਂਗਰਸ ਸਚਿਨ ਪਾਇਲਟ ਨੂੰ ਕੁੱਲ ਹਿੰਦ ਕਾਂਗਰਸ ਦੇ ਦਫ਼ਤਰ ਵਿਖੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਬਾਵਾ ਕੋਆਰਡੀਨੇਟਰ ਏ. ਆਈ.
ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਮੁਬਾਰਕਬਾਦ ਦਿੰਦੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਬਾਵਾ। ਅਜੀਤ ਤਸਵੀਰ
13-09-2026