12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਦਾਦ ਪ੍ਰਾਇਮਰੀ ਵਿੰਗ ਦੇ ਖਿਡਾਰੀਆਂ ਨੇ ਰੱਸਾਕਸ਼ੀ ਵਿਚ ਪਹਿਲਾ ਸਥਾਨ ਕੀਤਾ ਹਾਸਿਲ

ਫੁੱਲਾਂਵਾਲ, 12 ਸਤੰਬਰ (ਮਨਜੀਤ ਸਿੰਘ ਦੁੱਗਰੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਦਾਦ ਦੇ ਪ੍ਰਾਇਮਰੀ ਵਿੰਗ ਦੇ ਖਿਡਾਰੀਆਂ ਨੇ ਸੈਂਟਰ ਆਲਮਗੀਰ, ਬਲਾਕ ਲੁਧਿਆਣਾ-2 ਵਿਖੇ ਕਰਵਾਏ ਗਏ ਸੈਂਟਰ ਪੱਧਰੀ ਖੇਡ ਮੁਕਾਬਲਿਆਂ ਵਿਚ ਰੱਸਾਕਸ਼ੀ ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਜੇਤੂ ਟੀਮ ਵਿਚ ਮਨਜੋਤ ਸਿੰਘ, ਰਵਨੀਕ ਸਿੰਘ, ਸਹਿਜਦੀਪ ਸਿੰਘ, ਰਾਹੁਲ, ਅਮਨਜੋਤ ਸਿੰਘ, ਗੁਰਪ੍ਰਤਾਪ ਸਿੰਘ, ਮਹਿਤਾਬ ਸਿੰਘ, ਗੁਰਤੇਜ ਸਿੰਘ, ਬਲਕਰਨ ਸਿੰਘ, ਯੁਵਰਾਜ ਅਤੇ ਜਪਜੀਤ ਸਿੰਘ ਸ਼ਾਮਿਲ ਸਨ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਫੁੱਲਾਂਵਾਲ, 12 ਸਤੰਬਰ (ਮਨਜੀਤ ਸਿੰਘ ਦੁੱਗਰੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਦਾਦ ਦੇ ਪ੍ਰਾਇਮਰੀ ਵਿੰਗ ਦੇ ਖਿਡਾਰੀਆਂ ਨੇ ਸੈਂਟਰ ਆਲਮਗੀਰ, ਬਲਾਕ ਲੁਧਿਆਣਾ-2 ਵਿਖੇ ਕਰਵਾਏ ਗਏ ਸੈਂਟਰ ਪੱਧਰੀ ਖੇਡ ਮੁਕਾਬਲਿਆਂ ਵਿਚ ਰੱਸਾਕਸ਼ੀ ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਜੇਤੂ ਟੀਮ ਵਿਚ ਮਨਜੋਤ ਸਿੰਘ, ਰਵਨੀਕ ਸਿੰਘ, ਸਹਿਜਦੀਪ ਸਿੰਘ, ਰਾਹੁਲ, ਅਮਨਜੋਤ ਸਿੰਘ, ਗੁਰਪ੍ਰਤਾਪ ਸਿੰਘ, ਮਹਿਤਾਬ ਸਿੰਘ, ਗੁਰਤੇਜ ਸਿੰਘ, ਬਲਕਰਨ ਸਿੰਘ, ਯੁਵਰਾਜ ਅਤੇ ਜਪਜੀਤ ਸਿੰਘ ਸ਼ਾਮਿਲ ਸਨ। ਪ੍ਰਿੰਸੀਪਲ ਰੁਪਿੰਦਰ ਕੌਰ ਨੇ ਪੂਰੀ ਟੀਮ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਤਮ ਪ੍ਰਦਰਸ਼ਨ, ਦ੍ਰਿੜ੍ਹ ਇਰਾਦੇ ਅਤੇ ਖੇਡ ਭਾਵਨਾ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਡੀ.ਪੀ. ਅਧਿਆਪਕਾ ਸੰਦੀਪ ਕੌਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਸਮਰਪਿਤ ਮਾਰਗ ਦਰਸ਼ਨ, ਨਿਰੰਤਰ ਉਤਸ਼ਾਹ ਅਤੇ ਸਖ਼ਤ ਮਿਹਨਤ ਨਾਲ ਟੀਮ ਦੀ ਸਫਲਤਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ 18 ਅਤੇ 19 ਸਤੰਬਰ ਨੂੰ ਕਰਵਾਏਗੀ ‘ਪਸ਼ੂ ਪਾਲਣ ਮੇਲਾ’ ਅਗਲੀ ਖ਼ਬਰ ਬਿਜਲੀ ਕਟੌਤੀ ਦੇ ਖਿਲਾਫ ਬਿਜਲੀ ਮੰਤਰੀ ਦੀ ਕੋਠੀ ਅੱਗੇ ਕੀਤਾ ਜਾਵੇਗਾ ਪ੍ਰਦਰਸ਼ਨ - ਪ੍ਰਧਾਨ ਨੂਰਪੁਰਾ
Ad Position 24