12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਦੇ ਹਾਕੀ ਕੋਚ ਗੁਰਮੀਤ ਸਿੰਘ ਦੋਸਾਂਝ ਨੂੰ ਫੇਅਰਵੈੱਲ ਪਾਰਟੀ ਦਿੱਤੀ

ਡਾਬਾ/ਲੁਹਾਰਾ, 12 ਸਤੰਬਰ (ਕੁਲਵੰਤ ਸਿੰਘ ਸੱਪਲ)-ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਲੁਹਾਰਾ ਵਿਖੇ ਪ੍ਰਬੰਧਕ ਕਮੇਟੀ ਕਸ਼ਯਪ ਰਾਜਪੂਤ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਹਾਕੀ ਕੋਚ ਗੁਰਮੀਤ ਸਿੰਘ ਦੋਸਾਂਝ ਨੂੰ ਵਿਦੇਸ਼ ਜਾਣ ਕਰਕੇ ਫੇਅਰਵੈੱਲ ਪਾਰਟੀ ਦਿੱਤੀ ਗਈ, ਜਿਨ੍ਹਾਂ ਨੇ ਚਾਰ ਸਾਲ ਸਕੂਲ ਦੇ ਹਾਕੀ ਕੋਚ ਦੀ ਸੇਵਾ ਨਿਭਾ ਕੇ ਆਪਣਾ ਯੋਗਦਾਨ ਪਾਇਆ ਅਤੇ ਸਕੂਲ ਦੀ ਰਾਊਂਡ ਗਲਾਸ ਹਾਕੀ ਅਕੈਡਮੀ ਨੂੰ ਆਪਣੀ ਰਹਿਨੁਮਾਈ ਹੇਠ ਸਖ਼ਤ ਮਿਹਨਤ ਕਰਵਾ ਕੇ ਲਗਾਤਾਰ ਪਿਛਲੇ ਦੋ ਸਾਲਾਂ ਤੋਂ ਜ਼ੋਨਲ ਪੱਧਰ ‘ਤੇ ਪਹਿਲੇ ਦਰਜੇ ਵਿਚ ਸਕੂਲ ਨੂੰ ਜਿੱਤ ਦਾ ਖ਼ਿਤਾਬ ਦਵਾਇਆ। ਇਸ ਮੌਕੇ ਸਕੂਲ ਦੇ ਚੇਅਰਮੈਨ ਨਿਰਮਲ ਸਿੰਘ ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਡਾਬਾ/ਲੁਹਾਰਾ, 12 ਸਤੰਬਰ (ਕੁਲਵੰਤ ਸਿੰਘ ਸੱਪਲ)-ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਲੁਹਾਰਾ ਵਿਖੇ ਪ੍ਰਬੰਧਕ ਕਮੇਟੀ ਕਸ਼ਯਪ ਰਾਜਪੂਤ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਹਾਕੀ ਕੋਚ ਗੁਰਮੀਤ ਸਿੰਘ ਦੋਸਾਂਝ ਨੂੰ ਵਿਦੇਸ਼ ਜਾਣ ਕਰਕੇ ਫੇਅਰਵੈੱਲ ਪਾਰਟੀ ਦਿੱਤੀ ਗਈ, ਜਿਨ੍ਹਾਂ ਨੇ ਚਾਰ ਸਾਲ ਸਕੂਲ ਦੇ ਹਾਕੀ ਕੋਚ ਦੀ ਸੇਵਾ ਨਿਭਾ ਕੇ ਆਪਣਾ ਯੋਗਦਾਨ ਪਾਇਆ ਅਤੇ ਸਕੂਲ ਦੀ ਰਾਊਂਡ ਗਲਾਸ ਹਾਕੀ ਅਕੈਡਮੀ ਨੂੰ ਆਪਣੀ ਰਹਿਨੁਮਾਈ ਹੇਠ ਸਖ਼ਤ ਮਿਹਨਤ ਕਰਵਾ ਕੇ ਲਗਾਤਾਰ ਪਿਛਲੇ ਦੋ ਸਾਲਾਂ ਤੋਂ ਜ਼ੋਨਲ ਪੱਧਰ ‘ਤੇ ਪਹਿਲੇ ਦਰਜੇ ਵਿਚ ਸਕੂਲ ਨੂੰ ਜਿੱਤ ਦਾ ਖ਼ਿਤਾਬ ਦਵਾਇਆ। ਇਸ ਮੌਕੇ ਸਕੂਲ ਦੇ ਚੇਅਰਮੈਨ ਨਿਰਮਲ ਸਿੰਘ ਐੱਸ.ਐੱਸ., ਪ੍ਰਧਾਨ ਬਲਦੇਵ ਸਿੰਘ ਦੋਸਾਂਝ, ਪ੍ਰਿੰਸੀਪਲ ਸਰਬਜੀਤ ਕੌਰ, ਸਮੂਹ ਪ੍ਰਬੰਧ ਕਮੇਟੀ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬੱਗਾ ਵਲੋਂ ਨਵੇਂ ਬਣੇ ਖੇਡ ਪਾਰਕ ਦਾ ਰਸਮੀ ਉਦਘਾਟਨ ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ 18 ਅਤੇ 19 ਸਤੰਬਰ ਨੂੰ ਕਰਵਾਏਗੀ ‘ਪਸ਼ੂ ਪਾਲਣ ਮੇਲਾ’
Ad Position 24