14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੁਧਿਆਣਾ, 13 ਸਤੰਬਰ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ ਦੇ ਪੰਜਾਬੀ ਵਿਭਾਗ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਅਨੰਦ ਸਾਹਿਬ ਦੇ ਪਾਠ ਨਾਲ ਹੋਈ, ਜਿਸ ਤੋਂ ਬਾਅਦ ਅਰਦਾਸ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਲੁਧਿਆਣਾ, 13 ਸਤੰਬਰ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ ਦੇ ਪੰਜਾਬੀ ਵਿਭਾਗ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਅਨੰਦ ਸਾਹਿਬ ਦੇ ਪਾਠ ਨਾਲ ਹੋਈ, ਜਿਸ ਤੋਂ ਬਾਅਦ ਅਰਦਾਸ ਕੀਤੀ ਗਈ। ਵਿਦਿਆਰਥਣਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹੱਤਤਾ ਅਤੇ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਉਪਰੰਤ ਪ੍ਰਸ਼ਨ-ਉੱਤਰ ਦਾ ਇੱਕ ਵਿਚਾਰ-ਚਰਚਾ ਸੈਸ਼ਨ ਆਯੋਜਿਤ ਕੀਤਾ ਗਿਆ। ਸਹੀ ਜਵਾਬ ਦੇਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਵਜੋਂ ਪੈੱਨ ਦੇ ਕੇ ਉਤਸ਼ਾਹਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਬਾਰੇ ਕੀਮਤੀ ਜਾਣਕਾਰੀ ਸਾਂਝੀ ਕੀਤੀ ਅਤੇ ਵਿਦਿਆਰਥਣਾਂ ਦੀ ਉਤਸ਼ਾਹਪੂਰਵਕ ਸ਼ਮੂਲੀਅਤ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਲੋਕ ਨਸ਼ੇ ਨਾਲ ਮਰਨ ਜਾਂ ਖੁਦਕੁਸ਼ੀਆਂ ਕਰਨ ਨੂੰ ਮਜਬੂਰ - ਐਸ . ਐਸ ., ਮਿਸ਼ਰਾ ਅਗਲੀ ਖ਼ਬਰ ਸਿਹਤ ਪ੍ਰਤੀ ਜਾਗਰੂਕ ਨੌਜਵਾਨਾਂ ਨੇ ਨਿਊਟ੍ਰੀਸ਼ਨ ਸੰਬੰਧੀ ਜਾਣਕਾਰੀ ਕੀਤੀ ਹਾਸਿਲ-ਤਲਵਿੰਦਰ ਆਲਮਗੀਰ
Ad Position 24