14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਮਾਤਾ ਜਸਵੰਤ ਕੌਰ ਦੇ ਦਿਹਾਂਤ ’ਤੇ ਲੈਕਚਰਾਰ ਕੇਡਰ ਯੂਨੀਅਨ ਵਲੋਂ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 13 ਸਤੰਬਰ (ਭੁਪਿੰਦਰ ਸਿੰਘ ਬੈਂਸ)-ਲੈਕਚਰਾਰ ਕੇਡਰ ਯੂਨੀਅਨ, ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਯੂਨੀਅਨ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਗੁਰੂ ਦੀ ਮਾਤਾ ਜਸਵੰਤ ਕੌਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਲੇਡੀਜ਼ ਵਿੰਗ ਸ਼ਿਵਾਨੀ ਹੇਮਲਤਾ, ਰੇਖਾ ਬਹਿਲ, ਅਮਰਜੀਤ ਸਿੰਘ ਘੁਡਾਣੀ, ਜਗਦੀਪ ਸਿੰਘ, ਰਾਜਵੀਰ ਸਿੰਘ, ਬਲਰਾਜ ਸਿੰਘ ਮੋਹਾਲੀ, ਹਰਪ੍ਰੀਤ ਸਿੰਘ, ਹਰਦੀਪ ਸਿੰਘ, ਜਤਿੰਦਰ ਸਿੰਘ, ਜਸਵਿੰਦਰ ਸਿੰਘ, ਹਰਭਜਨ ਸਿੰਘ, ਬਲਜਾਰ ਸਿੰਘ ਗਰੇਵਾਲ, ਮਦਨੀਪ ਸਿੰਘ ਸੇਖੋਂ, ਗੁਰਪ੍ਰੀਤ ਸਿੰਘ ਮੁੰਡੀਆਂ, ਸੰਜੀਵ ਕਥੂਰੀਆ, ਜਸਪਾਲ ਸਿੰਘ ਅਤੇ ਪ੍ਰੈੱਸ ਸਕੱਤਰ ਅਲਬੇਲ ਸਿੰਘ ਸਮੇਤ ਸਮੂਹ ਯੂਨੀਅਨ ਮੈਂਬਰਾਂ ਨੇ ਗੁਰੂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Ad Position 21
repet_subhas-goyals [Copy P29]
ਸਵ. ਮਾਤਾ ਜਸਵੰਤ ਕੌਰ। 14-09-2026
ਲੁਧਿਆਣਾ, 13 ਸਤੰਬਰ (ਭੁਪਿੰਦਰ ਸਿੰਘ ਬੈਂਸ)-ਲੈਕਚਰਾਰ ਕੇਡਰ ਯੂਨੀਅਨ, ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਯੂਨੀਅਨ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਗੁਰੂ ਦੀ ਮਾਤਾ ਜਸਵੰਤ ਕੌਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਲੇਡੀਜ਼ ਵਿੰਗ ਸ਼ਿਵਾਨੀ ਹੇਮਲਤਾ, ਰੇਖਾ ਬਹਿਲ, ਅਮਰਜੀਤ ਸਿੰਘ ਘੁਡਾਣੀ, ਜਗਦੀਪ ਸਿੰਘ, ਰਾਜਵੀਰ ਸਿੰਘ, ਬਲਰਾਜ ਸਿੰਘ ਮੋਹਾਲੀ, ਹਰਪ੍ਰੀਤ ਸਿੰਘ, ਹਰਦੀਪ ਸਿੰਘ, ਜਤਿੰਦਰ ਸਿੰਘ, ਜਸਵਿੰਦਰ ਸਿੰਘ, ਹਰਭਜਨ ਸਿੰਘ, ਬਲਜਾਰ ਸਿੰਘ ਗਰੇਵਾਲ, ਮਦਨੀਪ ਸਿੰਘ ਸੇਖੋਂ, ਗੁਰਪ੍ਰੀਤ ਸਿੰਘ ਮੁੰਡੀਆਂ, ਸੰਜੀਵ ਕਥੂਰੀਆ, ਜਸਪਾਲ ਸਿੰਘ ਅਤੇ ਪ੍ਰੈੱਸ ਸਕੱਤਰ ਅਲਬੇਲ ਸਿੰਘ ਸਮੇਤ ਸਮੂਹ ਯੂਨੀਅਨ ਮੈਂਬਰਾਂ ਨੇ ਗੁਰੂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਵਿੱਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ। ਸਵਰਗਵਾਸੀ ਮਾਤਾ ਜਸਵੰਤ ਕੌਰ ਦਾ ਭੋਗ ਅਤੇ ਅੰਤਿਮ ਅਰਦਾਸ 15 ਸਤੰਬਰ ਦਿਨ ਮੰਗਲਵਾਰ ਨੂੰ ਦੁਪਹਿਰ 12.30 ਤੋਂ 1.30 ਵਜੇ ਤੱਕ ਗੁਰਦੁਆਰਾ ਸਿੰਘ ਸਭਾ, ਬਾਬਾ ਦੀਪ ਸਿੰਘ ਨਗਰ, ਗਿੱਲ ਰੋਡ, ਲੁਧਿਆਣਾ ਵਿਖੇ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸਾਕਾ ਸਾਰਾਗੜ੍ਹੀ ਨੂੰ ਸਮਰਪਿਤ ਕੀਰਤਨ ਸਮਾਗਮ ਲੰਘੀ ਮਿਆਦ ਦੀ ਕੋਲਡ ਡਰਿੰਕ ਥਮ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ
Ad Position 24