15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਕਾਂਗਰਸ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਸਾਬਕਾ ਵਿਧਾਇਕ ਬੈਂਸ ਦੇ ਲੱਗੀਆਂ ਗੰਭੀਰ ਸੱਟਾਂ

ਲੁਧਿਆਣਾ, 15 ਸਤੰਬਰ (ਜਤਿੰਦਰ ਭੰਬੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ਼ ਸਚਿਨ ਪਾਇਲਟ ਦੀ ਅਗਵਾਈ ਹੇਠ ਸੂਬੇ ਦੀ ‘ਆਪ’ ਸਰਕਾਰ ਖਿਲਾਫ ਕੀਤੇ ਗਏ ਰੋਸ ਮੁਜ਼ਾਹਰੇ ਦੌਰਾਨ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਅਤੇ ਪੁਲਿਸ ਵਿਚਕਾਰ ਹੋਈ ਝੜਪ ਦੌਰਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਗੰਭੀਰ ਸੱਟਾਂ ਵੱਜਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪੈ ਗਿਅ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਪੀਏ ਪ੍ਰਦੀਪ ਸਿੰਘ ਬੰਟੀ ਨੇ ਦੱਸਿਆ ਕਿ ਸਿਵਲ ਵਰਦੀ ਵਿਚ ਪੁਲਿਸ ਕਰਮਚਾਰੀਆ ਨੇ ਬੈਂਸ ਨੂੰ ਨਿਸਾਨਾ ਬਣਾ ਕੇ ਉਨ੍ਹਾਂ ਤੇ ‘ਤੇ ਜੋ ਤੱਸਦਦ ਢਾਹਿਆ ਹੈ, ਉਸ ਦੀ ਹਰ ਇਕ ਕਾਂਗਰਸੀ ਵਲੋਂ ਨਿੰਦਾ ਕੀਤੀ ਗਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਲੁਧਿਆਣਾ, 15 ਸਤੰਬਰ (ਜਤਿੰਦਰ ਭੰਬੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ਼ ਸਚਿਨ ਪਾਇਲਟ ਦੀ ਅਗਵਾਈ ਹੇਠ ਸੂਬੇ ਦੀ ‘ਆਪ’ ਸਰਕਾਰ ਖਿਲਾਫ ਕੀਤੇ ਗਏ ਰੋਸ ਮੁਜ਼ਾਹਰੇ ਦੌਰਾਨ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਅਤੇ ਪੁਲਿਸ ਵਿਚਕਾਰ ਹੋਈ ਝੜਪ ਦੌਰਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਗੰਭੀਰ ਸੱਟਾਂ ਵੱਜਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪੈ ਗਿਅ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਪੀਏ ਪ੍ਰਦੀਪ ਸਿੰਘ ਬੰਟੀ ਨੇ ਦੱਸਿਆ ਕਿ ਸਿਵਲ ਵਰਦੀ ਵਿਚ ਪੁਲਿਸ ਕਰਮਚਾਰੀਆ ਨੇ ਬੈਂਸ ਨੂੰ ਨਿਸਾਨਾ ਬਣਾ ਕੇ ਉਨ੍ਹਾਂ ਤੇ ‘ਤੇ ਜੋ ਤੱਸਦਦ ਢਾਹਿਆ ਹੈ, ਉਸ ਦੀ ਹਰ ਇਕ ਕਾਂਗਰਸੀ ਵਲੋਂ ਨਿੰਦਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਡਾਕਟਰਾਂ ਦੀ ਟੀਮ ਵਲੋਂ ਦਿੱਤੀ ਗਈ ਮੈਡੀਕਲ ਸਹਇਤਾ ਤੋਂ ਬਾਅਦ ਉਹ ਦੇਰ ਸ਼ਾਮ ਲੁਧਿਆਣਾ ਪੁੱਜਣ ਤੋਂ ਬਾਅਦ ਆਪਣੇ ਘਰ ਆ ਗਏ ਹਨ। ਜ਼ਿਕਰਯੋਗ ਹੈ ਕਿ ਸੂਬੇ ਦੀ ‘ਆਪ’ ਸਰਕਾਰ ਖਿਲਾਫ ਕੀਤੇ ਗਏ ਰੋਸ ਮੁਜ਼ਾਹਰੇ ਦੌਰਾਨ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਵੀ ਸਿਹਤ ਵਿਗੜ ਗਈ ਸੀ, ਇਸ ਕਰਕੇ ਉਹ ਵੀ ਦੇਰ ਸਾਮ ਘਰ ਪੁੱਜੇ।
Ad Position 22
No active advertisement
ਪਿਛਲੀ ਖ਼ਬਰ ਇਕ ਵੋਟ ਨੇ ਲਾਈ 1200 ਕਰੋੜ ਦੇ ਕੂੜਾ ਪ੍ਰਬੰਧਨ ਪ੍ਰਸਤਾਵ ਨੂੰ ਰੋਕ ਅਗਲੀ ਖ਼ਬਰ ਨੌਜਵਾਨ ’ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਬਹੁਤ ਚਰਚਿਤ ਸੰਦੀਪ ਲੁਧਿਆਣਾ ਸਮੇਤ 11 ਖਿਲਾਫ਼ ਕੇਸ ਦਰਜ
Ad Position 24