16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਨੂਰਪੁਰ ਬੇਟ ਸੁਸਾਇਟੀ ਨੂੰ ਕਿਸਾਨਾਂ ਲਈ ਵਧੀਆ ਤੇ ਸੁਚਾਰੂ ਕੰਮਾਂ ਲਈ ਕੀਤਾ ਸਨਮਾਨਤ

ਲਾਡੋਵਾਲ, 16 ਸਤੰਬਰ (ਬਲਬੀਰ ਸਿੰਘ ਰਾਣਾ)- ਪੰਜਾਬ ਸਰਕਾਰ ਦੇ ਕੋਆਪਰੇਟਿਵ ਬੈਂਕ ਅਤੇ ਸੁਸਾਇਟੀਜ਼ ਵਿਭਾਗ ਵੱਲੋਂ ਲੁਧਿਆਣਾ ਵਿਖੇ ਕਰਵਾਏ ਇਕ ਸਲਾਨਾ ਆਮ ਇਜਲਾਸ ਕਰਵਾਇਆ ਗਿਆ, ਜਿਸ ਵਿਚ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਕੋਆਪਰੇਟਿਵ ਸੁਸਾਇਟੀਆਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਭਾਗ ਲਿਆ l ਇਸ ਸਬੰਧੀ ਗੱਲਬਾਤ ਕਰਦਿਆਂ ਸੈਕਟਰੀ ਬਲਵੀਰ ਸਿੰਘ ਨੇ ਦੱਸਿਆ ਕਿ ਇਸ ਆਮ ਇਜਲਾਸ ਵਿਚ ਪੰਜਾਬ ਸਰਕਾਰ ਵੱਲੋਂ ਕੋਆਪਰੇਟਿਵ ਸੁਸਾਇਟੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨਾਂ ਨੇ ਕਿਸਾਨਾਂ ਅਤੇ ਖੇਤੀਬਾੜੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਵਡਮੁੱਲਾ ਯੋਗਦਾਨ ਪਾਇਆ l ਉਨਾਂ ਦੱਸਿਆ ਕਿ ਦੀ ਨੂਰਪੁਰ ਬੇਟ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ ਲਿਮਿਟਿਡ, ਨੂਰਪੁਰ ਬੇਟ, ਜਿਲਾ ਲੁਧਿਆਣਾ ਜੋ ਕਿ ਉਤਰੀ ਭਾਰਤ ਦੀ ਸਭ ਤੋਂ ਵੱਡੀ ਸੁਸਾਇਟੀ ਵਜੋਂ ਜਾਣੀ ਜਾਂਦੀ ਹੈ, ਜਿਸ ਨੂੰ ਕੇਂਦਰ ਤੇ ਪੰਜਾਬ ਸਰਕਾਰ ਦੇ ਮਨਿਸਟਰਾਂ / ਮੰਤਰੀਆਂ ਵੱਲੋਂ ਵੀ ਸਨਮਾਨਿਤ ਕੀਤਾ ਗਿਆ l ਉਨਾਂ ਦੱਸਿਆ ਕਿ ਅੱਜ ਦੇ ਸਲਾਨਾ ਇਜਲਾਸ ਵਿਚ ਦੀ ਨੂਰਪੁਰ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ ਲਿਮਿਟਡ ਨੂੰ ਕਿਸਾਨਾਂ ਅਤੇ ਖੇਤੀਬਾੜੀ ਲਈ ਕੀਤੇ ਵਡਮੁੱਲੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਵਿਭਾਗ ਦੇ ਜ਼ਿਲ੍ਹਾ ਕੰਮ ਮੈਨੇਜਿੰਗ ਡਾਇਰੈਕਟਰ ਮਨੋਜ ਕੁਮਾਰ ਵੱਲੋਂ ਪ੍ਰਕਾਸ਼ ਸੁਸਾਇਟੀ ਦੇ ਪ੍ਰਧਾਨ ਰਘਬੀਰ ਸਿੰਘ ਗਿੱਲ ਨੂੰ ਪੰਜਾਬ ਸਰਕਾਰ ਦੇ ਸੰਬੰਧਿਤ ਵਿਭਾਗ ਵੱਲੋਂ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ, ਜੋ ਕਿ ਸੁਸਾਇਟੀ ਅਤੇ ਸੁਸਾਇਟੀ ਨਾਲ ਜੁੜੇ ਇਲਾਕੇ ਦੇ ਲੋਕਾਂ ਲਈ ਬੇਹੱਦ ਮਾਣ ਵਾਲੀ ਗੱਲ ਹੈ l ਇਸ ਮੌਕੇ ਹਰਪ੍ਰੀਤ ਸਿੰਘ ਚੇਅਰਮੈਨ ਸਰਕਲ ਜਗਰਾਉਂ, ਪਰਮਜੀਤ ਸਿੰਘ ਵਾਈਸ ਚੇਅਰਮੈਨ ਸਰਕਲ ਡੇਹਲੋਂ, ਤਜੇਸ਼ਵਰ ਸਿੰਘ ਡੀ. ਆਰ.

Ad Position 21
repet_subhas-goyals [Copy P29]
Ad Position 21
drinking water
ਅਜੀਤ ਡੈਸਕ 17-09-2026
ਲਾਡੋਵਾਲ, 16 ਸਤੰਬਰ (ਬਲਬੀਰ ਸਿੰਘ ਰਾਣਾ)- ਪੰਜਾਬ ਸਰਕਾਰ ਦੇ ਕੋਆਪਰੇਟਿਵ ਬੈਂਕ ਅਤੇ ਸੁਸਾਇਟੀਜ਼ ਵਿਭਾਗ ਵੱਲੋਂ ਲੁਧਿਆਣਾ ਵਿਖੇ ਕਰਵਾਏ ਇਕ ਸਲਾਨਾ ਆਮ ਇਜਲਾਸ ਕਰਵਾਇਆ ਗਿਆ, ਜਿਸ ਵਿਚ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਕੋਆਪਰੇਟਿਵ ਸੁਸਾਇਟੀਆਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਭਾਗ ਲਿਆ l ਇਸ ਸਬੰਧੀ ਗੱਲਬਾਤ ਕਰਦਿਆਂ ਸੈਕਟਰੀ ਬਲਵੀਰ ਸਿੰਘ ਨੇ ਦੱਸਿਆ ਕਿ ਇਸ ਆਮ ਇਜਲਾਸ ਵਿਚ ਪੰਜਾਬ ਸਰਕਾਰ ਵੱਲੋਂ ਕੋਆਪਰੇਟਿਵ ਸੁਸਾਇਟੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨਾਂ ਨੇ ਕਿਸਾਨਾਂ ਅਤੇ ਖੇਤੀਬਾੜੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਵਡਮੁੱਲਾ ਯੋਗਦਾਨ ਪਾਇਆ l ਉਨਾਂ ਦੱਸਿਆ ਕਿ ਦੀ ਨੂਰਪੁਰ ਬੇਟ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ ਲਿਮਿਟਿਡ, ਨੂਰਪੁਰ ਬੇਟ, ਜਿਲਾ ਲੁਧਿਆਣਾ ਜੋ ਕਿ ਉਤਰੀ ਭਾਰਤ ਦੀ ਸਭ ਤੋਂ ਵੱਡੀ ਸੁਸਾਇਟੀ ਵਜੋਂ ਜਾਣੀ ਜਾਂਦੀ ਹੈ, ਜਿਸ ਨੂੰ ਕੇਂਦਰ ਤੇ ਪੰਜਾਬ ਸਰਕਾਰ ਦੇ ਮਨਿਸਟਰਾਂ / ਮੰਤਰੀਆਂ ਵੱਲੋਂ ਵੀ ਸਨਮਾਨਿਤ ਕੀਤਾ ਗਿਆ l ਉਨਾਂ ਦੱਸਿਆ ਕਿ ਅੱਜ ਦੇ ਸਲਾਨਾ ਇਜਲਾਸ ਵਿਚ ਦੀ ਨੂਰਪੁਰ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ ਲਿਮਿਟਡ ਨੂੰ ਕਿਸਾਨਾਂ ਅਤੇ ਖੇਤੀਬਾੜੀ ਲਈ ਕੀਤੇ ਵਡਮੁੱਲੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਵਿਭਾਗ ਦੇ ਜ਼ਿਲ੍ਹਾ ਕੰਮ ਮੈਨੇਜਿੰਗ ਡਾਇਰੈਕਟਰ ਮਨੋਜ ਕੁਮਾਰ ਵੱਲੋਂ ਪ੍ਰਕਾਸ਼ ਸੁਸਾਇਟੀ ਦੇ ਪ੍ਰਧਾਨ ਰਘਬੀਰ ਸਿੰਘ ਗਿੱਲ ਨੂੰ ਪੰਜਾਬ ਸਰਕਾਰ ਦੇ ਸੰਬੰਧਿਤ ਵਿਭਾਗ ਵੱਲੋਂ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ, ਜੋ ਕਿ ਸੁਸਾਇਟੀ ਅਤੇ ਸੁਸਾਇਟੀ ਨਾਲ ਜੁੜੇ ਇਲਾਕੇ ਦੇ ਲੋਕਾਂ ਲਈ ਬੇਹੱਦ ਮਾਣ ਵਾਲੀ ਗੱਲ ਹੈ l ਇਸ ਮੌਕੇ ਹਰਪ੍ਰੀਤ ਸਿੰਘ ਚੇਅਰਮੈਨ ਸਰਕਲ ਜਗਰਾਉਂ, ਪਰਮਜੀਤ ਸਿੰਘ ਵਾਈਸ ਚੇਅਰਮੈਨ ਸਰਕਲ ਡੇਹਲੋਂ, ਤਜੇਸ਼ਵਰ ਸਿੰਘ ਡੀ.ਆਰ.ਸੀ.ਐਸ. ਸਰਕਲ ਲੁਧਿਆਣਾ, ਜਸਪਾਲ ਸਿੰਘ ਏ.ਓ. ਕੋਆਪਰੇਟਿਵ ਸੁਸਾਇਟੀਜ਼ ਲੁਧਿਆਣਾ, ਹਰਿੰਦਰ ਸਿੰਘ ਗਿੱਲ ਏ.ਆਰ.ਸੀ.ਐਸ. ਸਰਕਲ ਲੁਧਿਆਣਾ, ਸੰਜੀਵ ਕੁਮਾਰ ਡੀ.ਡੀ.ਐਮ. ਨਬਾਰਡ, ਬਲਵੀਰ ਸਿੰਘ ਸਕੱਤਰ, ਗੁਰਮੇਲ ਸਿੰਘ ਅਤੇ ਬਲਵੀਰ ਸਿੰਘ ਕਟਾਣੀ ਆਦਿ ਵੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਗਰੇਵਾਲ ਵਲੋਂ ਪਿੰਡ ਖ਼ਾਸੀ ਕਲਾਂ ਵਿਖੇ ਲਗਾਏ ਕੈਂਪ ’ਚ ਮਰੀਜ਼ਾਂ ਨੇ ਅੱਖਾਂ ਦੀ ਜਾਂਚ ਕਰਵਾਈ ਕੈਂਪ ’ਚ 1 ਹਜ਼ਾਰ ਤੋਂ ਵਧੇਰੇ... ਅਗਲੀ ਖ਼ਬਰ 18 ਅਤੇ 19 ਸਤੰਬਰ ਨੂੰ ਪੀ ਏ ਯੂ ਲੁਧਿਆਣਾ ਦੇ ਕਿਸਾਨ ਮੇਲੇ ਮੌਕੇ ਕਣਕ ਦੀਆਂ ਨਵੀਆਂ ਕਿਸਮਾਂ ਦੇ ਬੀਜ ਉਪਲਬਧ ਹੋਣਗੇ - ਬਰ...
Ad Position 24