17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸੜਕਾਂ ਦੀ ਹਾਲਤ ਸੁਧਾਰਨ ’ਚ ਨਾਕਾਮ ਰਹੀ ‘ਆਪ’ ਸਰਕਾਰ-ਗਿਆਸਪੁਰਾ

ਵਿਧਾਨ ਸਭਾ ਹਲਕਾ ਦੱਖਣੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਨੇ ਕਿਹਾ ਕਿ ‘ਆਪ’ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੇ ਹਾਲਾਤ ਬੇਹੱਦ ਹੀ ਤਰਸਯੋਗ ਬਣੇ ਹੋਏ ਹਨ, ਸੜਕਾਂ ਦੀ ਹਾਲਤ ਸੁਧਾਰਨ ‘ਚ ‘ਆਪ’ ਸਰਕਾਰ ਬੁਰੀ ਤਰ੍ਹਾਂ ਨਾਲ ਨਾਕਾਮ ਸਾਬਤ ਹੋਈ ਹੈ।

Ad Position 21
No active advertisement
ਜਸਪਾਲ ਸਿੰਘ ਗਿਆਸਪੁਰਾ 18-09-2026
ਵਿਧਾਨ ਸਭਾ ਹਲਕਾ ਦੱਖਣੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਨੇ ਕਿਹਾ ਕਿ ‘ਆਪ’ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੇ ਹਾਲਾਤ ਬੇਹੱਦ ਹੀ ਤਰਸਯੋਗ ਬਣੇ ਹੋਏ ਹਨ, ਸੜਕਾਂ ਦੀ ਹਾਲਤ ਸੁਧਾਰਨ ‘ਚ ‘ਆਪ’ ਸਰਕਾਰ ਬੁਰੀ ਤਰ੍ਹਾਂ ਨਾਲ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖਸਤਾ ਹਾਲ ਸੜਕਾਂ ’ਤੇ ਵਾਪਰ ਰਹੇ ਹਾਦਸਿਆਂ ਨੇ ਕਈ ਮਾਵਾਂ ਦੇ ਪੁੱਤ ਖੋਹ ਲਏ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੇ ਮਾੜੇ ਹਾਲਾਤ ਦੇਖ ਹੁਣ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਹੋਏ ਕੰਮਾਂ ਨੂੰ ਯਾਦ ਕਰ ਰਹੇ ਹਨ, ਜਿਨ੍ਹਾਂ ਨੇ ਸਰਕਾਰ ਹੁੰਦਿਆਂ ਸੂਬੇ ਵਿਚ ਸੜਕਾਂ ਅਤੇ ਪੁਲਾਂ ਦੇ ਜਾਲ ਵਿਛਾ ਦਿੱਤੇ ਸਨ।
Ad Position 22
No active advertisement
ਪਿਛਲੀ ਖ਼ਬਰ ਸਮਰਾਲਾ ਚੌਕ ਤੋਂ ਸ਼ੇਰਪੁਰ ਨੂੰ ਜਾਣ ਵਾਲੀ ਸੜਕ ਦੇ ਹਾਲਾਤ ਬਣੇ ਬੇਹੱਦ ਤਰਸਯੋਗ ਅਗਲੀ ਖ਼ਬਰ ਸੜਕ ਹਾਦਸੇ ’ਚ ਔਰਤ ਦੀ ਮੌਤ
Ad Position 24