18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਰਾਭਾ ਨਗਰ ਮਾਰਕੀਟ ’ਚ ਜਗੇ ਦੀਵੇ

ਲੁਧਿਆਣਾ, 17 ਸਤੰਬਰ (ਭੁਪਿੰਦਰ ਸਿੰਘ ਬੈਂਸ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 75ਵੇਂ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਲੁਧਿਆਣਾ ਵਲੋਂ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਸਰਾਭਾ ਨਗਰ ਮਾਰਕੀਟ ਵਿਚ ਦੀਵੇ ਜਗਾਏ ਗਏ। ਇਸ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਦੀ ਸਿਹਤਯਾਬੀ, ਲੰਬੀ ਉਮਰ ਅਤੇ ਸਫਲ ਜੀਵਨ ਦੀ ਕਾਮਨਾ ਕੀਤੀ।

Ad Position 21
No active advertisement
ਅਜੀਤ ਡੈਸਕ 18-09-2026
ਲੁਧਿਆਣਾ, 17 ਸਤੰਬਰ (ਭੁਪਿੰਦਰ ਸਿੰਘ ਬੈਂਸ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 75ਵੇਂ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਲੁਧਿਆਣਾ ਵਲੋਂ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਸਰਾਭਾ ਨਗਰ ਮਾਰਕੀਟ ਵਿਚ ਦੀਵੇ ਜਗਾਏ ਗਏ। ਇਸ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਦੀ ਸਿਹਤਯਾਬੀ, ਲੰਬੀ ਉਮਰ ਅਤੇ ਸਫਲ ਜੀਵਨ ਦੀ ਕਾਮਨਾ ਕੀਤੀ। ਇਸ ਮੌਕੇ ਜੀਵਨ ਗੁਪਤਾ,ਪੁਸ਼ਪਿੰਦਰ ਸਿੰਗਲ, ਪ੍ਰਵੀਨ ਬਾਂਸਲ, ਗੁਰਦੀਪ ਸਿੰਘ ਨੀਟੂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਆਗੂਆਂ ਨੇ ਕਿਹਾ ਕਿ ਭਾਜਪਾ ਵਲੋਂ ਨਰਿੰਦਰ ਮੋਦੀ ਦਾ ਜਨਮ ਦਿਨ ਸੇਵਾ, ਸਮਰਪਣ ਅਤੇ ਲੋਕ ਭਲਾਈ ਦੀ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਡਾ. ਕਨਿਕਾ ਜਿੰਦਲ, ਕਿਰਨ ਸ਼ਰਮਾ, ਹਰਸ਼ ਸ਼ਰਮਾ, ਸੁਮਿਤ ਟੰਡਨ, ਦੀਪਕ ਗੋਇਲ ਅਤੇ ਡਾ. ਸਤੀਸ਼ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲੜਕੀ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਆਰੀਆ ਕਾਲਜ ਨੇ ਪੁਸਤਕ ਮੇਲਾ ਕਰਵਾਇਆ
Ad Position 24