17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪੀ . ਏ . ਯੂ . ਇੰਪਲਾਈਜ਼ ਯੂਨੀਅਨ ਵਲੋਂ ਸੁਖਜੀਤ ਪਾਲ ਸਿੰਘ ਦਾ ਨਿੱਘਾ ਸਵਾਗਤ

ਲੁਧਿਆਣਾ, 17 ਸਤੰਬਰ (ਜਸਵਿੰਦਰ ਸਿੰਘ)-ਪੀ. ਏ.

Ad Position 21
No active advertisement
ਅਜੀਤ ਡੈਸਕ 18-09-2026
ਲੁਧਿਆਣਾ, 17 ਸਤੰਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਇੰਪਲਾਈਜ਼ ਯੂਨੀਅਨ ਦੀ ਐਗਜ਼ੈਕਟਿਵ ਵਲੋਂ ਸੁਖਜੀਤ ਪਾਲ ਸਿੰਘ (ਆਈ.ਏ.ਐਸ) ਦਾ ਬਤੌਰ ਪੀ.ਏ.ਯੂ. ਦੇ ਰਜਿਸਟਰਾਰ ਅਤੇ ਵਾਈਸ ਚਾਂਸਲਰ ਦਾ ਚਾਰਜ ਸੰਭਾਲਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਵਾਲੀਆ ਨੇ ਕਿਹਾ ਕਿ ਪੀ.ਏ.ਯੂ. ਦਾ ਸਮੂਹ ਨਾਨ-ਟੀਚਿੰਗ ਸਟਾਫ਼ ਨਵੇਂ ਰਜਿਸਟਰਾਰ ਨਾਲ ਮੋਢੇ ਨਾਲ ਮੋਢਾ ਲਗਾ ਕੇ ਯੂਨੀਵਰਸਿਟੀ ਨੂੰ ਹੋਰ ਅੱਗੇ ਲੈ ਕੇ ਜਾਵੇਗਾ। ਇਸ ਮੌਕੇ ਮਨਮੋਹਨ ਸਿੰਘ ਜਨਰਲ ਸਕੱਤਰ, ਨਵਨੀਤ ਸ਼ਰਮਾ, ਨਰਿੰਦਰ ਸਿੰਘ ਸੇਖੋਂ, ਲਾਲ ਬਹਾਦਰ ਯਾਦਵ, ਰਣਜੀਤ ਸਿੰਘ ਖੋਸਾ, ਧਰਮਿੰਦਰ ਸਿੰਘ ਸਿੱਧੂ, ਭੁਪਿੰਦਰ ਸਿੰਘ, ਗੁਰਇਕਬਾਲ ਸਿੰਘ ਸੋਹੀ, ਸਤਵਿੰਦਰ ਸਿੰਘ, ਹਰਮਿੰਦਰ ਸਿੰਘ, ਸੁਰਿੰਦਰ ਸਿੰਘ, ਬਰਿੰਦਰ ਸਿੰਘ ਪੰਡੋਰੀ, ਸੁਰਜੀਤ ਸਿੰਘ, ਕਰਨੈਲ ਸਿੰਘ, ਜਗਦੀਪ ਸਿੰਘ, ਸਤਨਾਮ ਸਿੰਘ, ਸੰਦੀਪ ਪਾਠਕ, ਨੰਦ ਕਿਸ਼ੋਰ, ਹਰਿੰਦਰ ਮੋਹਨ, ਰਕੇਸ਼ ਕੌਡਲ, ਹੁਸਨ ਕੁਮਾਰ, ਪ੍ਰਿੰਸ ਗਰਗ, ਜਤਿੰਦਰ ਕੁਮਾਰ, ਨਰਿੰਦਰ ਕਾਲੜਾ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਜੇ .ਬੀ.ਆਰ. ਟੈਕਨੋਲੋਜੀਜ਼ ਲਿਮਟਿਡ ਅਤੇ ਲਿਲੋਂਗਵੇ ਸਿਟੀ ਕੌਂਸਲ ਨੇ ਐਮ.ਓ.ਯੂ. ’ਤੇ ਕੀਤੇ ਹਸਤਾਖ਼ਰ ਅਗਲੀ ਖ਼ਬਰ ਬਾਬਾ ਮਹਿੰਦਰ ਸਿੰਘ ਪੰਧੇਰ ਸਿਆੜ੍ਹ ਨਮਿਤ ਸ਼ਰਧਾਂਜਲੀ ਸਮਾਗਮ
Ad Position 24