18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਨਸ਼ਾ ਕਰਦੀ ਔਰਤ ਕਾਬੂ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਟਰਾਂਸਪੋਰਟ ਨਗਰ ਨੇੜੇ ਨਸ਼ਾ ਕਰਦੀ ਇਕ ਔਰਤ ਨੂੰ ਕਾਬੂ ਕੀਤਾ ਹੈ। ਕਾਬੂ ਕੀਤੀ ਗਈ ਔਰਤ ਦੀ ਸ਼ਨਾਖ਼ਤ ਮਨਪ੍ਰੀਤ ਕੌਰ ਵਾਸੀ ਹਬੀਬ ਗੰਜ ਵਜੋਂ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 19-09-2026
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਟਰਾਂਸਪੋਰਟ ਨਗਰ ਨੇੜੇ ਨਸ਼ਾ ਕਰਦੀ ਇਕ ਔਰਤ ਨੂੰ ਕਾਬੂ ਕੀਤਾ ਹੈ। ਕਾਬੂ ਕੀਤੀ ਗਈ ਔਰਤ ਦੀ ਸ਼ਨਾਖ਼ਤ ਮਨਪ੍ਰੀਤ ਕੌਰ ਵਾਸੀ ਹਬੀਬ ਗੰਜ ਵਜੋਂ ਕੀਤੀ ਗਈ ਹੈ। ਪੁਲਿਸ ਅਨੁਸਾਰ ਉਕਤ ਔਰਤ ਟਰਾਂਸਪੋਰਟ ਨਗਰ ਨੇੜੇ ਬੈਠੀ ਨਸ਼ਾ ਕਰ ਰਹੀ ਸੀ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਨਸ਼ਾ ਵੀ ਬਰਾਮਦ ਕੀਤਾ ਹੈ। ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰੇਮਿਕਾ ਦੀ ਬੇਵਫ਼ਾਈ ਤੋਂ ਦੁਖੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਤੋਂ ਮੁਕਤ ਕੀਤਾ ਜਾਵੇ-ਕੁਲਜਿੰਦਰ ਸਿੰਘ ਬੱਦੋਵਾਲ
Ad Position 24