20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਵਿਸ਼ਵ ਓਜ਼ੋਨ ਦਿਵਸ ਮਨਾਇਆ

ਲੁਧਿਆਣਾ, 19 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸਿੱਖ ਮਿਸ਼ਨਰੀ ਹਾਈ ਸਕੂਲ, ਸਲੇਮ ਟਾਬਰੀ ਵਿਖੇ ਵਿਦਿਆਰਥੀਆਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵਿਸ਼ਵ ਓਜੋਨ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਓਜੋਨ ਪਰਤ ਦੀ ਮਹੱਤਤਾ ਅਤੇ ਇਸ ਦੀ ਸੁਰੱਖਿਆ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ।

Ad Position 21
No active advertisement
ਅਜੀਤ ਡੈਸਕ 20-09-2026
ਲੁਧਿਆਣਾ, 19 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸਿੱਖ ਮਿਸ਼ਨਰੀ ਹਾਈ ਸਕੂਲ, ਸਲੇਮ ਟਾਬਰੀ ਵਿਖੇ ਵਿਦਿਆਰਥੀਆਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵਿਸ਼ਵ ਓਜੋਨ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਓਜੋਨ ਪਰਤ ਦੀ ਮਹੱਤਤਾ ਅਤੇ ਇਸ ਦੀ ਸੁਰੱਖਿਆ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਰਣਜੀਤ ਸਿੰਘ ਵਲੋਂ ਵਿਦਿਆਰਥੀਆਂ ਨੂੰ ਵਾਤਾਵਰਣ ਮਿੱਤਰ ਜੀਵਨ ਸ਼ੈਲੀ ਆਉਣ ਅਪਣਾਉਣ, ਬੇਲੋੜੀ ਊਰਜਾ ਦੀ ਵਰਤੋ ਘਟਾਉਣ, ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਿਰਫ਼ ਸਰਕਾਰ ਜਾਂ ਕਿਸੇ ਇਕ ਸੰਸਥਾ ਦੀ ਜ਼ਿੰਮੇਵਾਰ ਨਹੀਂ, ਸਗੋਂ ਹਰ ਵਿਅਕਤੀ ਦਾ ਫ਼ਰਜ਼ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪ੍ਰਦੀਪ ਕੌਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹੇਮਟੈਕਸ ਐਕਸਪੋ-2026 ਦੀ ਸਫਲਤਾ ਨੂੰ ਲੈ ਕੇ ਪ੍ਰਬੰਧਕਾਂ ਨੇ ਕੀਤਾ ਸਹਿਯੋਗੀਆਂ ਦਾ ਧੰਨਵਾਦ ਅਗਲੀ ਖ਼ਬਰ ਰਾਣਾ ਹਸਪਤਾਲ ਵਿਖੇ ਵਿਸ਼ਵ ਗਾਇਨੀਕੋਲੋਜੀ ਓਨਕੋਲੋਜੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24