21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਵੱਖ-ਵੱਖ ਥਾਵਾਂ ਤੋਂ ਦੋ ਐਕਟਿਵਾ ਸਕੂਟਰੀਆਂ ਚੋਰੀ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚੋਂ ਐਕਟਿਵਾ ਸਕੂਟਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਹਿਲੇ ਮਾਮਲੇ ਵਿਚ ਥਾਣਾ ਡਵੀਜਨ ਨੰਬਰ 6 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਰੋਹਿਤ ਸਰੀਨ ਨੇ ਦੱਸਿਆ ਕਿ ਉਸਨੇ ਆਪਣਾ ਐਕਟਿਵਾ ਸਕੂਟਰ ਪੰਜਾਬ ਨੈਸ਼ਨਲ ਬੈਂਕ, ਨੇੜੇ ਪੰਨਾ ਸਿੰਘ ਪਕੌੜਿਆਂ ਵਾਲਾ ਗਿੱਲ ਰੋਡ ਬੈਂਕ ਦੇ ਬਾਹਰ ਲਾਕ ਲਗਾ ਕੇ ਖੜੀ ਕੀਤੀ ਸੀ, ਜਿਸਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ।

Ad Position 21
No active advertisement
ਅਜੀਤ ਡੈਸਕ 21-09-2026
ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚੋਂ ਐਕਟਿਵਾ ਸਕੂਟਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਹਿਲੇ ਮਾਮਲੇ ਵਿਚ ਥਾਣਾ ਡਵੀਜਨ ਨੰਬਰ 6 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਰੋਹਿਤ ਸਰੀਨ ਨੇ ਦੱਸਿਆ ਕਿ ਉਸਨੇ ਆਪਣਾ ਐਕਟਿਵਾ ਸਕੂਟਰ ਪੰਜਾਬ ਨੈਸ਼ਨਲ ਬੈਂਕ, ਨੇੜੇ ਪੰਨਾ ਸਿੰਘ ਪਕੌੜਿਆਂ ਵਾਲਾ ਗਿੱਲ ਰੋਡ ਬੈਂਕ ਦੇ ਬਾਹਰ ਲਾਕ ਲਗਾ ਕੇ ਖੜੀ ਕੀਤੀ ਸੀ, ਜਿਸਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੇ ਬਿਆਨਾਂ ਤੇ ਚੋਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੂਜੇ ਮਾਮਲੇ ਵਿਚ ਥਾਣਾ ਪੀ.ਏ.ਯੂ. ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਪ੍ਰੇਰਨਾ ਭਾਟੀਆ ਨੇ ਦੱਸਿਆ ਕਿ ਉਸਨੇ ਆਪਣੀ ਐਕਟਿਵਾ ਬੀ.ਵੀ.ਐਮ ਸਕੂਲ ਦੇ ਸਾਹਮਣੇ ਨੇੜੇ ਕਿਚਲੂ ਨਗਰ ਮਾਰਕੀਟ ’ਚ ਲਾਕ ਲਗਾ ਕੇ ਖੜੀ ਕੀਤੀ ਸੀ, ਜਿਸਨੂੰ ਕੋਈ ਅਣਪ ਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ। ਸਹਾਇਕ ਥਾਣੇਦਾਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ ਤੇ ਕੇਸ ਦਰਜ ਕਰਕੇ ਚੋਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਸ਼ਾ ਕਰਦੇ ਕਾਬੂ ਅਗਲੀ ਖ਼ਬਰ ਗੁਲਜ਼ਾਰ ਸਿੰਘ ਦੀ ਮੌਤ ਦੀ ਸੀ . ਬੀ . ਆਈ . ਤੋਂ ਹੋਵੇ ਜਾਂਚ - ਆਜ਼ਾਦ , ਗਹਿਰੀ ਸਿਰਜਣਧਾਰਾ ਨੇ ਸਵ: ਗੀਤਕਾਰ ਦੇਵ ਥਰੀਕੇ...
Ad Position 24