21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਅੱਸੂ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਹਾਊਸਿੰਗ ਬੋਰਡ ਕਾਲੋਨੀ ਵਿਖੇ ਸ਼ਰਧਾ ਸਹਿਤ ਮਨਾਇਆ

ਇਯਾਲੀ/ਥਰੀਕੇ, 20 ਸਤੰਬਰ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਬੜੀ ਹੀ ਸ਼ਰਧਾ ਸਹਿਤ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਉਣ, ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਅਮਨਿੰਦਰ ਸਿੰਘ ਕੋਮਲ ਦੇ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਰਾਹੀ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 21-09-2026
ਇਯਾਲੀ/ਥਰੀਕੇ, 20 ਸਤੰਬਰ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਬੜੀ ਹੀ ਸ਼ਰਧਾ ਸਹਿਤ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਉਣ, ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਅਮਨਿੰਦਰ ਸਿੰਘ ਕੋਮਲ ਦੇ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਰਾਹੀ ਨਿਹਾਲ ਕੀਤਾ।ਭਾਈ ਮਨਜੀਤ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਭਾਈ ਅਵਤਾਰ ਸਿੰਘ ਨੇ ਸੰਗਤਾਂ ਨੂੰ ਹੁਕਮਨਾਮਾ ਸਰਵਣ ਕਰਾਇਆ। ਗੁਰਦੁਆਰਾ ਸਾਹਿਬ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਘੁਮਾਣ ਨੇ ਸੰਗਤਾਂ ਨੂੰ ਜੀ ਆਇਆਂ ਕਿਹਾ ਅਤੇ ਪ੍ਰਬੰਧਕ ਕਮੇਟੀ ਵਲੋਂ ਰਾਗੀ ਜਥੇ ਨੂੰ ਸਨਮਾਨਿਤ ਕੀਤਾ। ਇਸ ਮੌਕੇ ਜਗਦੀਪ ਸਿੰਘ ਭੱਠਲ, ਦਵਿੰਦਰ ਸਿੰਘ ਮਾਨ, ਮਾਸਟਰ ਬਲਰਾਜ ਸਿੰਘ, ਗੁਰਮੀਤ ਸਿੰਘ ਕੋਚਰ, ਡਾਕਟਰ ਮਹਿੰਦਰ ਸਿੰਘ, ਬੂਟਾ ਸਿੰਘ, ਜਥੇਦਾਰ ਚਰਨ ਸਿੰਘ, ਭਾਈ ਪਰਵੀਨਪਾਲ ਸਿੰਘ, ਸੁਖਦੇਵ ਸਿੰਘ ਐਲਏ, ਜਗਦੀਸ਼ ਸਿੰਘ ਬਿੱਟੂ, ਕਾਕਾ ਕੁਲਜੀਤ ਸਿੰਘ, ਰਤਨ ਚੋਪੜਾ, ਅਵਤਾਰ ਸਿੰਘ ਨਿਰਬਾਣ, ਹਰਮਿੰਦਰ ਸਿੰਘ ਸੇਠੀ, ਗੁਰਦੇਵ ਸਿੰਘ, ਅਮਨਦੀਪ ਸਿੰਘ ਸੱਪਲ, ਰਾਮ ਸਰਨ ਸਿੰਘ, ਜਗਤਾਰ ਸਿੰਘ ਐਤੀਆਣਾ, ਦਵਿੰਦਰ ਸਿੰਘ ਟੀਟੂ, ਭੁਪਿੰਦਰ ਸਿੰਘ ਕਾਕਾ, ਪ੍ਰਧਾਨ ਬੀਬੀ ਇਕਬਾਲ ਕੌਰ, ਤੇਜਿੰਦਰ ਕੌਰ, ਗੁਰਵਿੰਦਰ ਕੌਰ, ਸ਼ੀਤਲ ਪ੍ਰਕਾਸ਼ ਕੌਰ, ਸੁਰਿੰਦਰ ਕੌਰ, ਬੀਬੀ ਪ੍ਰਿਤਪਾਲ ਕੋਰ , ਬੀਬੀ ਹਰਪ੍ਰੀਤ ਕੋਰ, ਬੀਬੀ ਗੁਰਮੀਤ ਕੋਰ, ਕਮਲਜੀਤ ਕੌਰ, ਨਰਿੰਦਰ ਕੌਰ, ਸੰਦੀਪ ਕੌਰ, ਦਲਜੀਤ ਕੌਰ, ਸੁਖਵਿੰਦਰ ਕੌਰ, ਮਨਿੰਦਰ ਕੌਰ ਧਾਲੀਵਾਲ ਤੋਂ ਇਲਾਵਾ ਸੰਗਤਾਂ ਨੇ ਵੱਡੀ ਗਿਣਤੀ ਗੁਰੂ ਘਰ ਹਾਜ਼ਰੀ ਭਰੀ, ਜਿਨ੍ਹਾਂ ਲਈ ਪ੍ਰਬੰਧਕਾਂ ਵਲੋਂ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਦਸਮੀ ਦੇ ਦਿਹਾੜੇ ਮੌਕੇ ਦੀਵਾਨ ਅੱਜ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਯਾਲੀ ਕਲਾਂ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਕਰਵਾਇਆ ਧਾਰਮ...
Ad Position 24